Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ

15 ਅਪ੍ਰੈਲ, 2026 07:19 PM

ਲੁਧਿਆਣਾ : ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਤੇ ਟੋਲ ਪਲਾਜ਼ਾ ਮੈਨੇਜਰ ਦੀਪਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਨੌਕਰੀ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ, ਉਸ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਹਜ਼ਾਰਾਂ ਲੋਕ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਨੌਕਰੀ ਕਰਦੇ ਹਨ, ਜੇਕਰ ਕੇਂਦਰ ਨੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਨੌਕਰੀ ਖ਼ਤਮ ਕਰ ਦਿੱਤੀ ਤਾਂ ਇਸ ਦਾ ਸਿੱਧਾ ਅਸਰ ਇਨ੍ਹਾਂ ਹਜ਼ਾਰਾਂ ਲੋਕਾਂ ਦੇ ਪਰਿਵਾਰਾਂ 'ਤੇ ਪਵੇਗਾ। ਉਨ੍ਹਾਂ ਕਿਹਾ ਜੇ ਕੇਂਦਰ ਨੇ ਆਪਣੀ ਪਾਲਸੀ ਨੂੰ ਵਾਪਸ ਨਹੀਂ ਲਿਆ ਤਾਂ ਟੋਲ ਪਲਾਜ਼ਾ ਵਰਕਰ ਯੂਨੀਅਨ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਦੇਸ਼ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਹਾਈਵੇਅ ਜਾਮ ਕਰ ਕੇ ਧਰਨੇ ਲਗਾਉਣਗੇ ਤੇ ਕੇਂਦਰ ਖ਼ਿਲਾਫ਼ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਜੇਕਰ ਟੋਲ ਪਲਾਜ਼ਾ ਵਰਕਰ ਯੂਨੀਅਨ ਨੂੰ ਦਿੱਲੀ ਜਾ ਕੇ ਵੀ ਰੋਸ ਪ੍ਰਦਰਸ਼ਨ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਅੱਜ ਲਾਡੋਵਾਲ ਟੋਲ ਪਲਾਜ਼ਾ 'ਤੇ 3 ਘੰਟੇ ਲਈ ਟੋਲ ਪਲਾਜ਼ਾ ਦੀ ਇਕ ਸਾਈਡ ਨੂੰ ਫ਼ਰੀ ਕਰ ਦਿੱਤਾ ਗਿਆ ਹੈ, ਤਾਂ ਜੋ ਕੇਂਦਰ ਤਕ ਉਨ੍ਹਾਂ ਦੀ ਆਵਾਜ਼ ਪਹੁੰਚਾਈ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ