Tuesday, November 10, 2026
BREAKING
• ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ • 'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ • ਮਰਹੂਮ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ 'ਤੇ ਸੋਨੀਆ ਗਾਂਧੀ ਦਾ ਅਹਿਮ ਬਿਆਨ • 16 ਨਵੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਛੱਠ ਪੂਜਾ ਲਈ ਰੇਖਾ ਸਰਕਾਰ ਨੇ ਲਿਆ ਵੱਡਾ ਫੈਸਲਾ • ਹਵਾ ਪ੍ਰਦੂਸ਼ਣ 'ਚ 'ਵਿਸ਼ਵਗੁਰੂ' ਬਣ ਰਹੇ ਹਾਂ ਅਸੀਂ? ਖੜਗੇ ਨੇ ਮੰਗਿਆ PM ਮੋਦੀ ਤੋਂ ਜਵਾਬ

ਪੰਜਾਬ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

10 ਨਵੰਬਰ, 2026 04:16 PM

ਤਰਨਤਾਰਨ : ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਅਤੇ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੰਦਿਆਂ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੇ ਪੱਟੀ ਹਲਕੇ ਦੇ ਲੋਕਾਂ ਵੱਲੋਂ ਪਾਰਟੀ ਵੱਲੋਂ ਉਨ੍ਹਾਂ ਨੂੰ ਦੁਬਾਰਾ ਚੋਣ ਲੜਾਉਣ ਬਾਰੇ ਸੁਣਿਆ ਹੈ ਪਰ ਉਹ ਚੋਣਾਂ ਨਹੀਂ ਲੜਨਗੇ। ਉਹ ਪੱਟੀ ਹਲਕੇ ਦੇ ਲੋਕਾਂ ਦੇ ਰਿਣੀ ਹਨ, ਜਿਨ੍ਹਾਂ ਨੇ ਚੰਗੇ ਮਾੜੇ ਸਮੇਂ ਉਨ੍ਹਾਂ ਦਾ ਸਾਥ ਦਿੱਤਾ, ਪਰ ਇਹ ਸਾਫ ਕਰਦੇ ਹਨ ਕਿ ਉਹ ਫਿਲਹਾਲ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।


ਖ਼ਾਸ ਗੱਲ ਇਹ ਹੈ ਕਿ ਇਹ ਪੋਸਟ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਸੱਭਰਾ ਦੇ ਇਲਾਕੇ ਦਾ ਦੌਰਾ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਸਿਆਸੀ ਰੈਲੀ ਨੂੰ ਸੰਬੋਧਨ ਕੀਤੇ ਜਾਣ ਦੀ ਵੀ ਚਰਚਾ ਹੈ।


ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਵਿਚ ਜੇਲ੍ਹ 'ਚ ਹਨ। ਗਗਨਦੀਪ ਰੰਧਾਵਾ ਨੇ 21 ਮਾਰਚ 2026 ਨੂੰ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਨ੍ਹਾਂ ਨੇ ਲਾਲਜੀਤ ਭੁੱਲਰ ਤੇ ਉਨ੍ਹਾਂ ਦੇ ਸਾਥੀਆਂ ਦਾ ਜ਼ਿਕਰ ਕੀਤਾ ਸੀ। ਇਸ ਮਗਰੋਂ 22 ਮਾਰਚ ਨੂੰ ਅੰਮ੍ਰਿਤਸਰ ਪੁਲਸ ਨੇ ਭੁੱਲਰ ਖਿਲਾਫ ਕੇਸ ਦਰਜ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਦੋਂ ਤੋਂ ਹੀ ਭੁੱਲਰ ਜੇਲ੍ਹ ਵਿਚ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ