Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਲੁਧਿਆਣਾ 'ਚ ਸ਼ਾਹੀ ਇਮਾਮ ਦੇ ਘਰ ਦੀ ਰੇਕੀ! ਮੂੰਹ 'ਤੇ ਕੱਪੜਾ ਬੰਨ੍ਹ ਆਇਆ ਸੀ ਸ਼ੱਕੀ, 70 ਕੈਮਰਿਆਂ 'ਚ ਕੈਦ

08 ਅਕਤੂਬਰ, 2025 04:25 PM

ਲੁਧਿਆਣਾ : ਮਹਾਨਗਰ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਦੇ ਘਰ ਦੀ ਰੇਕੀ ਕੀਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਸ਼ਾਹੀ ਇਮਾਮ ਦੇ ਕਰੀਬੀ ਮੁਹੰਮਦ ਮੁਸ਼ਤਕਿਮ ਦੇ ਅਨੁਸਾਰ, ਉਨ੍ਹਾਂ ਦਾ ਘਰ ਬ੍ਰਾਊਨ ਰੋਡ 'ਤੇ ਸਥਿਤ ਹੈ। ਇਮਾਮ ਸਾਹਿਬ ਪਿਛਲੇ ਤਿੰਨ ਦਿਨਾਂ ਤੋਂ ਮਹਾਰਾਸ਼ਟਰ ਵਿਚ ਸਨ। ਜਦੋਂ ਉਹ ਰਾਤ ਨੂੰ ਵਾਪਸ ਪਰਤੇ ਅਤੇ ਸੀ.ਸੀ.ਟੀ.ਵੀ. ਫੁਟੇਜ ਦੇਖੀ ਤਾਂ ਇਕ ਅਜਨਬੀ ਕਈ ਘੰਟਿਆਂ ਤੋਂ ਉਨ੍ਹਾਂ ਦੇ ਘਰ ਦੇ ਆਸ-ਪਾਸ ਮੰਡਰਾਉਂਦਾ ਦਿਸਿਆ।

ਫੁਟੇਜ ਦੇਖ ਕੇ ਪਤਾ ਲੱਗਾ ਕਿ ਪਹਿਲਾਂ ਉਹ ਵਿਅਕਤੀ ਕਲਗੀਧਰ ਰੋਡ 'ਤੇ ਨਜ਼ਰ ਆਇਆ, ਫਿਰ ਕੁਝ ਦੂਰੀ 'ਤੇ ਜਾ ਕੇ ਚਿਹਰਾ ਕੱਪੜੇ ਨਾਲ ਢੱਕ ਲਿਆ ਅਤੇ ਇਮਾਮ ਸਾਹਿਬ ਦੇ ਘਰ ਦੇ ਆਸ-ਪਾਸ ਚੱਕਰ ਕੱਟਣ ਲੱਗਾ। ਕੁਝ ਦੇਰ ਬਾਅਦ ਉਹ ਗਲੀਆਂ ਵਿਚ ਗਾਇਬ ਹੋ ਗਿਆ। ਮੁਸ਼ਤਕਿਮ ਨੇ ਦੱਸਿਆ ਕਿ ਸ਼ੱਕੀ ਗਤੀਵਿਧੀ ਸਾਹਮਣੇ ਆਉਂਦੇ ਹੀ ਉਨ੍ਹਾਂ ਨੇ ਸੀ.ਸੀ.ਟੀ.ਵੀ. ਫੁਟੇਜ ਪੁਲਸ ਕਮਿਸ਼ਨਰ ਨੂੰ ਸੌਂਪ ਦਿੱਤੀ।

ਪੁਲਸ ਹੁਣ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਿਚ ਜੁਟੀ ਹੋਈ ਹੈ। ਸੁਰੱਖਿਆ ਕਾਰਨਾਂ ਕਰਕੇ ਫੁਟੇਜ ਮੀਡੀਆ ਨੂੰ ਜਾਰੀ ਨਹੀਂ ਕੀਤੀ ਗਈ ਹੈ। ਪੁਲਸ ਦਾ ਦਾਅਵਾ ਹੈ ਕਿ ਬਹੁਤ ਜਲਦ ਸ਼ੱਕੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੂਤਰਾਂ ਅਨੁਸਾਰ, ਪੁਲਸ ਵੱਲੋਂ 70 ਦੇ ਕਰੀਬ ਸੀ. ਸੀ. ਟੀ. ਵੀ. ਫੁਟੇਜ ਖੰਗਾਲੇ ਜਾ ਰਹੇ ਹਨ। ਸ਼ੱਕੀ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 2 ਅਤੇ ਬਾਅਦ ਵਿਚ ਡਵੀਜ਼ਨ ਨੰਬਰ 3 ਦੇ ਇਲਾਕੇ ਵਿਚ ਵੀ ਦੇਖਿਆ ਗਿਆ। ਉਹ ਵਾਰ-ਵਾਰ ਰਸਤਾ ਬਦਲ ਕੇ ਪੁਲਸ ਨੂੰ ਚਕਮਾ ਦਿੰਦਾ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ