Thursday, November 12, 2026
BREAKING
• ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ • ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ • ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ • ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਪੰਜਾਬ

ਲੁਧਿਆਣਾ ਦੀਆਂ 9 ਕੁੜੀਆਂ 'ਗਾਇਬ'! ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

05 ਜੂਨ, 2026 06:59 PM

ਲੁਧਿਆਣਾ : ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਵਿਚ ਵੱਖ-ਵੱਖ ਇਲਾਕਿਆਂ ਤੋਂ 9 ਕੁੜੀਆਂ ਦੇ ਅਚਾਨਕ ਗਾਇਬ ਹੋਣ ਦੇ ਮਾਮਲੇ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂਓ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਸਪੱਸ਼ਟ ਸ਼ਬਦਾਂ ਵਿਚ ਕਹਿ ਦਿੱਤਾ ਹੈ ਕਿ ਪੰਜਾਬ ਅੰਦਰ ਔਰਤਾਂ ਤੇ ਧੀਆਂ ਦੇ ਮਾਣ-ਸਤਿਕਾਰ ਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਚੇਅਰਪਰਸਨ ਦੇ ਸਖ਼ਤ ਹੁਕਮਾਂ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਬਕਾਇਦਾ ਲਿਖਤੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

 

ਕਮਿਸ਼ਨ ਨੇ ਸਾਫ਼ ਕਿਹਾ ਹੈ ਕਿ ਇਸ ਬੇਹੱਦ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਕਿਸੇ ਜੂਨੀਅਰ ਮੁਲਾਜ਼ਮ ਤੋਂ ਕਰਵਾਉਣ ਦੀ ਬਜਾਏ ਤੁਰੰਤ ਕਿਸੇ ਸੀਨੀਅਰ ਅਧਿਕਾਰੀ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਕਮਿਸ਼ਨ ਨੇ ਕਿਹਾ ਹੈ ਕਿ ਗਾਇਬ ਹੋਈਆਂ ਲੜਕੀਆਂ ਦੀ ਭਾਲ ਵਿਚ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਤੇ ਪੁਲਸ ਨੇ ਇਸ ’ਤੇ ਕੀ ਐਕਸ਼ਨ ਲਿਆ ਹੈ, ਦੀ ਪੂਰੀ ਵਿਸਥਾਰਤ ਰਿਪੋਰਟ 8 ਜੂਨ 2026 ਤੱਕ ਹਰ ਹਾਲ ਵਿਚ ਕਮਿਸ਼ਨ ਦੀ ਅਧਿਕਾਰਤ ਈ-ਮੇਲ ’ਤੇ ਭੇਜੀ ਜਾਵੇ।

 

Have something to say? Post your comment

ਅਤੇ ਪੰਜਾਬ ਖਬਰਾਂ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼