Tuesday, April 14, 2026
BREAKING
ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ Apple ਨੇ ਰਚਿਆ ਇਤਿਹਾਸ: ਸੈਮਸੰਗ ਨੂੰ ਪਛਾੜ ਕੇ ਬਣੀ ਦੁਨੀਆ ਦੀ ਨੰਬਰ-1 ਸਮਾਰਟਫੋਨ ਕੰਪਨੀ NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ LIC ਦਾ ਨਿਵੇਸ਼ਕਾਂ ਨੂੰ ਵੱਡਾ ਤੋਹਫ਼ਾ; ਬੋਰਡ ਨੇ ਪਹਿਲੇ 'ਬੋਨਸ ਇਸ਼ੂ' ਨੂੰ ਦਿੱਤੀ ਮਨਜ਼ੂਰੀ "850 ਰਿਜੈਕਸ਼ਨਾਂ ਤੋਂ ਬਾਅਦ ਮਾਈਕ੍ਰੋਸਾਫਟ 'ਚ ਐਂਟਰੀ "! ਇੰਟਰਨੈੱਟ 'ਤੇ ਛਾਈ ਭਾਰਤੀ ਨੌਜਵਾਨ ਦੀ ਸਫ਼ਲਤਾ ਦੀ ਕਹਾਣੀ ਈਰਾਨ ਨਾਲ ਜੰਗ ਵਿਚਾਲੇ ਅਮਰੀਕਾ 'ਚ ਸਿਆਸੀ ਭੂਚਾਲ ! 2 ਵੱਡੇ ਲੀਡਰਾਂ ਨੇ ਦਿੱਤਾ ਅਸਤੀਫ਼ਾ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਪੰਜਾਬ

ਲੁਧਿਆਣਾ ਵਿਚ ਔਰਤ ’ਤੇ ਤੇਜ਼ਾਬ ਸੁੱਟਣ ਦੇ ਦੋਸ਼ ਵਿਚ ਨੌਜਵਾਨ ਚੰਡੀਗੜ੍ਹ ਤੋਂ ਕਾਬੂ

18 ਫ਼ਰਵਰੀ, 2026 06:50 PM

ਲੁਧਿਆਣਾ : ਦੁੱਗਰੀ ਇਲਾਕੇ ਵਿਚ ਔਰਤ ’ਤੇ ਤੇਜ਼ਾਬ ਸੁੱਟਣ ਦੇ ਦੋਸ਼ ਵਿਚ ਥਾਣਾ ਦੁੱਗਰੀ ਦੀ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਨੂੰ ਕਾਰਵਾਈ ਦੌਰਾਨ ਚੰਡੀਗੜ੍ਹ ਤੋਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਚੰਡੀਗੜ੍ਹ ਦੇ ਬਲਟਾਨਾ ਦੇ ਰਹਿਣ ਵਾਲੇ ਪਾਨ ਸਿੰਘ ਵਜੋਂ ਕੀਤੀ ਹੈ। ਮੁਲਜ਼ਮ ਖਿਲਾਫ ਪੀੜਤ ਔਰਤ ਦੇ ਬਿਆਨ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਕਾਰਵਾਈ ਦੌਰਾਨ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਗੌਰ ਹੋਵੇ ਕਿ ਜਦੋਂ ਦੁੱਗਰੀ ਇਲਾਕੇ ਵਿਚ 35 ਸਾਲ ਦੀ ਔਰਤ ਟ੍ਰੈਫਿਕ ਲਾਈਟ ਦੇ ਕੋਲ ਜਾ ਰਹੀ ਸੀ ਤਾਂ ਹੈਲਮਟ ਪਹਿਨੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਔਰਤ ’ਤੇ ਤੇਜ਼ਾਬ ਸੁੱਟ ਦਿੱਤਾ ਸੀ ਜਿਸ ਕਾਰਨ ਔਰਤ ਦਾ ਚਿਹਰਾ ਤੇ ਅੱਖਾਂ ਬੁਰੀ ਤਰ੍ਹਾਂ ਝੁਲਸ ਗਈਆਂ ਸਨ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਔਰਤ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਕਾਬੂ ਕੀਤਾ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਮੁਲਜ਼ਮ ਚੰਡੀਗੜ੍ਹ ਦੇ ਕੋਲ ਇਕ ਇੱਟਾਂ ਦੇ ਭੱਠੇ ’ਤੇ ਠੇਕੇਦਾਰੀ ਦਾ ਕੰਮ ਕਰਦਾ ਸੀ ਤੇ ਪੀੜਤ ਔਰਤ ਉਸ ਦੇ ਕੋਲ ਕੰਮ ਕਰਦੀ ਸੀ। ਕਿਸੇ ਅਣਬਣ ਕਾਰਨ ਉਹ ਉਥੋਂ ਕੰਮ ਛੱਡ ਕੇ ਆਪਣੀ ਭੈਣ ਦੇ ਕੋਲ ਲੁਧਿਆਣਾ ਆ ਗਈ ਅਤੇ ਉਸ ਦੇ ਨਾਲ ਮਜ਼ਦੂਰੀ ਦਾ ਕੰਮ ਕਰਨ ਲੱਗੀ।

ਇਸੇ ਗੱਲ ਕਾਰਨ ਮੁਲਜ਼ਮ ਗੁੱਸੇ ਵਿਚ ਸੀ। ਸੋਮਵਾਰ ਨੂੰ ਉਹ ਕੰਮ ਤੋਂ ਵਾਪਸ ਜਾ ਰਹੀ ਸੀ ਤਾਂ ਉਕਤ ਮੁਲ਼ਜਮ ਨੇ ਪਹਿਲਾਂ ਉਸ ਨੂੰ ਆਪਣੇ ਕੋਲ ਬੁਲਾਇਆ ਤੇ ਫਿਰ ਉਸ ’ਤੇ ਤੇਜ਼ਾਬ ਸੁੱਟ ਦਿੱਤਾ। ਹਾਲਾਂਕਿ ਮੁਲਜ਼ਮ ਨੇ ਪਛਾਣ ਲੁਕਾਉਣ ਲਈ ਹੈਲਮਟ ਪਹਿਨਿਆ ਹੋਇਆ ਸੀ ਪਰ ਫਿਰ ਵੀ ਉਸ ਨੇ ਮੁਲਜ਼ਮ ਨੂੰ ਪਛਾਣ ਲਿਆ ਸੀ। ਜਾਂਚ ਦੌਰਾਨ ਪੁਲਸ ਨੇ ਮੌਕੇ ਤੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਵੀ ਬਰਾਮਦ ਕੀਤੀ ਸੀ। ਮਾਮਲੇ ਸਬੰਧੀ ਪੁਲਸ ਕਾਰਵਾਈ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ