Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

02 ਅਗਸਤ, 2026 06:22 PM

ਲੁਧਿਆਣਾ : ਸਫਾਈ ਮੁਲਾਜ਼ਮਾਂ ਵੱਲੋਂ 6 ਦਿਨ ਤੋਂ ਚਲੀ ਆ ਰਹੀ ਹੜਤਾਲ ਸ਼ਨੀਵਾਰ ਨੂੰ ਦੇਰ ਸ਼ਾਮ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਮਹਾਨਗਰ ਵਿਚ ਕੂੜੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ। ਦੱਸਣਾ ਉਚਿਤ ਹੋਵੇਗਾ ਕਿ ਸਫਾਈ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਨਗਰ ਨਿਗਮ ਜ਼ੋਨ ਏ ਆਫਿਸ ਦੇ ਬਾਹਰ 6 ਦਿਨ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਕ ਦਿਨ ਲੁਧਿਆਣਾ ਵੀ ਬੰਦ ਕਰਵਾਇਆ ਗਿਆ। ਇਸ ਤੋਂ ਇਲਾਵਾ ਸਫਾਈ ਮੁਲਾਜ਼ਮਾਂ ਵੱਲੋਂ ਹੜਤਾਲ ਕਰਕੇ ਕੂੜੇ ਦੀ ਚੁਕਾਈ ਵੀ ਨਹੀਂ ਕੀਤੀ ਗਈ ਜਿਸ ਕਾਰਨ ਸ਼ਹਿਰ ਵਿਚ ਹਰ ਪਾਸੇ ਕੂੜੇ ਦੇ ਢੇਰ ਲਗ ਗਏ ਹਨ ਤੇ ਕਈ ਥਾਈਂ ਮੇਨ ਸੜਕਾਂ ਦਾ ਰਸਤਾ ਵੀ ਬੰਦ ਹੋ ਗਿਆ ਹੈ।

ਇਸ ਸਮੱਸਿਆ ਦਾ ਹੱਲ ਕਰਨ ਲਈ ਸ਼ੁੱਕਰਵਾਰ ਨੂੰ ਵਿਧਾਇਕਾਂ ਵੱਲੋਂ ਡੀ.ਸੀ. ਤੇ ਨਗਰ ਨਿਗਮ ਕਮਿਸ਼ਨਰ ਦੀ ਮੌਜੂਦਗੀ ਵਿਚ ਯੂਨੀਅਨ ਦੇ ਨਾਲ ਕੀਤੀ ਮੀਟਿੰਗ ਬੇਨਤੀਜਾ ਰਹੀ ਜਿਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਲੋਕਲ ਬਾਡੀਜ਼ ਮੰਤਰੀ ਖੁਦ ਲੁਧਿਆਣਾ ਪੁੱਜੇ ਤੇ ਵਿਧਾਇਕਾਂ ਤੋਂ ਇਲਾਵਾ ਡੀ.ਸੀ., ਨਗਰ ਨਿਗਮ ਤੇ ਪੁਲਸ ਕਮਿਸ਼ਨਰ ਦੀ ਹਾਜ਼ਰੀ ਵਿਚ ਸਵੇਰ ਤੋਂ ਹੀ ਯੂਨੀਅਨ ਦੇ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਜਿਸ ਕਾਰਨ ਦੇਰ ਸ਼ਾਮ ਨੂੰ ਸਫਾਈ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ ਕਰਨ ਦੀ ਸਹਿਮਤੀ ਬਣੀ ਤੇ ਉਸ ਤੋਂ ਤੁਰੰਤ ਬਾਅਦ ਨਗਰ ਨਿਗਮ ਵੱਲੋਂ ਮਹਾਨਗਰ ਵਿਚ ਕੂੜੇ ਦੀ ਲਿਫਟਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ।

ਕੰਪੈਕਟਰ ਲਗਾਉਣ ਵਾਲੀ ਕੰਪਨੀ ਦੀ ਨਾਲਾਇਕੀ ਪਈ ਭਾਰੀ

ਸਫਾਈ ਮੁਲਾਜ਼ਮਾਂ ਵੱਲੋਂ ਕੀਤੀ ਹੜਤਾਲ ਦੌਰਾਨ ਕੰਪੈਕਟਰ ਲਗਾਉਣ ਵਾਲੀ ਕੰਪਨੀ ਦੀ ਨਾਲਾਇਕੀ ਸ਼ਹਿਰ ਦੇ ਲੋਕਾਂ ’ਤੇ ਭਾਰੀ ਪਈ ਕਿਉਂਕਿ ਇਸੇ ਕੰਪਨੀ ਨੂੰ ਕੂੜੇ ਦੀ ਲਿਫਟਿੰਗ ਦੀ ਜਿੰਮੇਵਾਰੀ ਦਿੱਤੀ ਗਈ ਸੀ ਜੋ ਉਸ ਵੱਲੋਂ ਹੜਤਾਲ ਦੌਰਾਨ ਨਹੀਂ ਨਿਭਾਈ ਗਈ ਜਿਸ ਦਾ ਸਬੂਤ ਇਹ ਹੈ ਕਿ ਡੋਰ ਟੂ ਡੋਰ ਕਲੈਕਸ਼ਨ ਵਾਲੇ ਮੁਲਾਜ਼ਮ ਕੰਪੈਕਟਰ ਤੱਕ ਕੂੜਾ ਲਿਆ ਰਹੇ ਸਨ ਜਿਸ ਦੀ ਕੰਪਨੀ ਵੱਲੋਂ ਲਿਫਟਿੰਗ ਨਹੀਂ ਕੀਤੀ ਗਈ ਤਾਂ ਉਨ੍ਹਾਂ ਨੇ ਸੜਕਾਂ ’ਤੇ ਢੇਰ ਲਗਾ ਦਿੱਤੇ। ਇਸ ’ਤੇ ਪਰਦਾ ਪਾਉਣ ਲਈ ਕੁਝ ਲੋਕਾਂ ਤੋਂ ਕੰਪੈਕਟਰ ਨੂੰ ਜਿੰਦਾ ਲਗਾਉਣ ਦਾ ਡਰਾਮਾ ਵੀ ਕਰਵਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ