Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਲੁਧਿਆਣਾ: 311 ਕਰੋੜ ਰੁਪਏ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘੁਟਾਲੇ ਦਾ ਪਰਦਾਫਾਸ਼, ਪਿਓ-ਪੁੱਤ ਦੀ ਜੋੜੀ ਗ੍ਰਿਫ਼ਤਾਰ

22 ਜਨਵਰੀ, 2026 11:31 AM

ਲੁਧਿਆਣਾ : ਖਾਸ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ (ਸੀ. ਜੀ. ਐੱਸ. ਟੀ.) ਕਮਿਸ਼ਨਰੇਟ, ਲੁਧਿਆਣਾ ਨੇ ਲੋਹਾ ਅਤੇ ਸਟੀਲ ਨਿਰਮਾਣ ਯੂਨਿਟ, ਮਾਰੂਤੀ ਅਲੌਏਜ਼ ’ਤੇ ਛਾਪਾ ਮਾਰਿਆ ਅਤੇ 311 ਕਰੋੜ ਰੁਪਏ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘਪਲੇ ਦਾ ਪਰਦਾਫਾਸ਼ ਕੀਤਾ। ਜਾਂਚ ਵਿਚ ਖੁਲਾਸਾ ਹੋਇਆ ਕਿ ਇਕ ਵੱਡੀ ਲੋਹਾ ਅਤੇ ਸਟੀਲ ਨਿਰਮਾਣ ਕੰਪਨੀ ਇਸ ਘਪਲੇ ’ਚ ਸ਼ਾਮਲ ਸੀ, ਜਿਸ ਨੇ ਜਾਅਲੀ GST ਬਿੱਲਾਂ ਰਾਹੀਂ ਲਗਭਗ 47.50 ਕਰੋੜ ਰੁਪਏ ਦਾ ਇਨਪੁਟ ਟੈਕਸ ਕ੍ਰੈਡਿਟ (ਆਈ. ਟੀ. ਸੀ.) ਪ੍ਰਾਪਤ ਕੀਤਾ। ਕੰਪਨੀ ਨੇ ਇਸ ਗੈਰ-ਕਾਨੂੰਨੀ ਆਈ. ਟੀ. ਸੀ. ਦੀ ਵਰਤੋਂ ਆਪਣੀਆਂ ਜੀ. ਐੱਸ. ਟੀ. ਦੇਣਦਾਰੀਆਂ ਨੂੰ ਪੂਰਾ ਕਰਨ ਲਈ ਕੀਤੀ, ਜਿਸ ਦੇ ਨਤੀਜੇ ਵਜੋਂ ਸਰਕਾਰੀ ਮਾਲੀਏ ਨੂੰ ਕਾਫ਼ੀ ਨੁਕਸਾਨ ਹੋਇਆ।

ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਡਿਜੀਟਲ ਰਿਕਾਰਡ, ਵਿਕਰੀ ਖਰੀਦਦਾਰੀ ਅਤੇ ਹੋਰ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ, ਜੋ ਇਕ ਜਾਅਲੀ ਬਿਲਿੰਗ ਨੈੱਟਵਰਕ ਦੀ ਮੌਜੂਦਗੀ ਦੀ ਪੁਸ਼ਟੀ ਕਰਦੇ ਹਨ। ਮੁੱਢਲੀ ਜਾਂਚ ਤੋਂ ਪਤਾ ਲਗਦਾ ਹੈ ਕਿ ਅਜਿਹਾ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਸੀ। ਛਾਪੇਮਾਰੀ ਤੋਂ ਬਾਅਦ ਜਾਂਚ ਏਜੰਸੀਆਂ ਨੇ ਕੇਂਦਰੀ ਜੀ. ਐੱਸ. ਟੀ. ਐਕਟ, 2017 ਦੀਆਂ ਧਾਰਾਵਾਂ ਤਹਿਤ ਇਨ੍ਹਾਂ ਫਰਮਾਂ ਨੂੰ ਚਲਾਉਣ ਅਤੇ ਕੰਟਰੋਲ ਕਰਨ ਵਾਲੇ ਪਿਤਾ-ਪੁੱਤਰ ਦੀ ਜੋੜੀ ਕੁਲਬੀਰ ਸਿੰਗਲਾ ਅਤੇ ਰਘੂਵੀਰ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸੀ. ਜੀ. ਐੱਸ. ਟੀ. ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਜਾਂਚ ਜਾਰੀ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸ਼ਾਮਲ ਹੋਰ ਸੰਸਥਾਵਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼