Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਲੁਧਿਆਣੇ ਦੇ 4,40,473 ਰਾਸ਼ਨ ਕਾਰਡ ਹੋਲਡਰਾਂ ਨੂੰ 3 ਮਹੀਨੇ ਦੀ ਕਣਕ ਦਾ ਲਾਭ ਮਿਲਣਾ ਸ਼ੁਰੂ

07 ਨਵੰਬਰ, 2025 07:27 PM

ਲੁਧਿਆਣਾ : ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਲੁਧਿਆਣਾ ਜ਼ਿਲੇ ਨਾਲ ਸਬੰਧਤ 440473 ਰਾਸ਼ਨ ਕਾਰਡ ਹੋਲਡਰ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫਤ ਕਣਕ ਵੰਡਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਖੁਰਾਕ ਸਪਲਾਈ ਵਿਭਾਗ ਦੀ ਈਸਟ ਟੀਮ ਵਲੋਂ 55.37 ਫੀਸਦੀ ਕੰਮ ਨਜਿੱਠ ਲਿਆ ਗਿਆ ਹੈ, ਜਦੋਂਕਿ ਵੈਸਟ ਸਰਕਲ ਦੀ ਟੀਮ ਹਾਲ ਦੀ ਫੜੀ 11.82 ਫੀਸਦੀ ਤੱਕ ਹੀ ਕੰਮ ਮੁਕੰਮਲ ਕਰ ਸਕੀ ਹੈ।

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਈਸਟ ਟੀਮ ਵਲੋਂ ਕੰਟ੍ਰੋਲਰ ਸ਼ਿਫਾਲੀ ਚੋਪੜਾ ਦੀ ਅਗਵਾਈ ਵਿਚ ਹਮੇਸ਼ਾਂ ਵਾਂਗ ਇਕ ਵਾਰ ਫਿਰ ਵੱਡੇ ਪੱਧਰ ’ਤੇ ਕਣਕ ਵੰਡਣ ਦਾ ਕੰਮ ਨਜਿੱਠ ਕੇ ਪਹਿਲੇ ਨੰਬਰ ’ਤੇ ਮੋਰਚਾ ਸੰਭਾਲਿਆ ਹੋਇਆ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਯੋਜਨਾ ਨਾਲ ਜੁੜੇ ਰਾਸ਼ਨ ਕਾਰਡ ਹੋਲਡਰਾਂ ਨੂੰ 1 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਦੇ 3 ਮਹੀਨਿਆਂ ਦੀ ਕਣਕ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਵਿਚ ਰਾਸ਼ਨ ਕਾਰਡ ਵਿਚ ਦਰਜ ਹਰ ਮੈਂਬਰ ਨੂੰ 5 ਕਿਲੋ ਪ੍ਰਤੀ ਮਹੀਨੇ ਦੇ ਹਿਸਾਬ ਨਾਲ 15 ਕਿਲੋ ਮੁਫਤ ਕਣਕ ਦਿੱਤੀ ਜਾਵੇਗੀ।

ਕੰਟ੍ਰੋਲਰ ਸ਼ਿਫਾਲੀ ਚੋਪੜਾ ਅਤੇ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵਲੋਂ ਮੌਜੂਦਾ ਫੇਸ ਵਿਚ ਲੁਧਿਆਣਾ ਜ਼ਿਲੇ ਦੇ 440473 ਰਾਸ਼ਨ ਕਾਰਡਧਾਰਕਾਂ ਨਾਲ ਸਬੰਧਤ ਸਾਢੇ 17 ਲੱਖ ਦੇ ਕਰੀਬ ਮੈਂਬਰਾਂ ਲਈ 252884 ਮੀਟ੍ਰਿਕ ਟਨ ਅਨਾਜ ਦਾ ਕੋਟਾ ਜਾਰੀ ਕੀਤਾ ਗਿਆ ਹੈ, ਜਿਸ ’ਚੋਂ 151667 ਪਰਿਵਾਰਾਂ ਨੂੰ 81335 ਮੀਟ੍ਰਿਕ ਟਨ ਕਣਕ ਵੰਡੀ ਜਾ ਚੁੱਕੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ