Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਲੂ ਤੋਂ ਬਚਾਅ ਲਈ ਖਾਓ ‘ਗੂੰਦ ਕਤੀਰਾ’, ਮਾਈਗ੍ਰੇਨ ਨੂੰ ਵੀ ਕਰੇ ਠੀਕ

23 ਮਾਰਚ, 2025 07:00 PM

ਗਰਮੀਆਂ ਦੇ ਮੌਸਮ ‘ਚ ਤਾਪਮਾਨ ਵਧਣ ਕਾਰਨ ਸਰੀਰ ਨੂੰ ਠੰਡਕ ਦੀ ਲੋੜ ਹੁੰਦੀ ਹੈ। ਇਸ ਦੌਰਾਨ, ਕੁਦਰਤੀ ਤਰੀਕਿਆਂ ਨਾਲ ਤਾਪਮਾਨ ਨੂੰ ਸੰਤੁਲਿਤ ਰੱਖਣਾ ਬਹੁਤ ਜ਼ਰੂਰੀ ਹੈ। ਗੂੰਦ ਕਤੀਰਾ, ਜੋ ਕਿ ਇੱਕ ਕੁਦਰਤੀ ਅਤੇ ਆਯੁਰਵੈਦਿਕ ਔਸ਼ਧੀ ਹੈ, ਗਰਮੀਆਂ ਵਿੱਚ ਸਰੀਰ ਲਈ ਬਹੁਤ ਹੀ ਲਾਭਦਾਇਕ ਮੰਨੀ ਜਾਂਦੀ ਹੈ। ਇਹ ਸਰੀਰ ਨੂੰ ਠੰਡਕ, ਪਚਨ ਤੰਤਰ ਨੂੰ ਮਜ਼ਬੂਤ ਅਤੇ ਗਰਮੀਆਂ ਦੀਆਂ ਹੋਰ ਸਮੱਸਿਆਵਾਂ ਤੋਂ ਬਚਾਉਂਦਾ ਹੈ।

1. ਸਰੀਰ ਨੂੰ ਠੰਡਕ ਦਿੰਦਾ ਹੈ

ਗਰਮੀਆਂ ਵਿੱਚ ਗੂੰਦ ਕਤੀਰੇ ਦਾ ਸੇਵਨ ਕਰਨ ਨਾਲ ਸਰੀਰ ਦੀ ਗਰਮੀ ਘਟਦੀ ਹੈ ਅਤੇ ਹੀਟਸਟ੍ਰੋਕ (ਲੂ ਲੱਗਣ) ਤੋਂ ਬਚਾਅ ਹੁੰਦਾ ਹੈ।

2. ਪਾਣੀ ਦੀ ਕਮੀ (ਡਿਹਾਈਡ੍ਰੇਸ਼ਨ) ਤੋਂ ਬਚਾਅ

ਗਰਮ ਮੌਸਮ ਵਿੱਚ ਸਰੀਰ ਵਿੱਚ ਪਾਣੀ ਦੀ ਘਾਟ ਹੋ ਜਾਣੀ ਆਮ ਗੱਲ ਹੈ। ਗੂੰਦ ਕਤੀਰਾ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ ਅਤੇ ਥਕਾਵਟ ਵੀ ਨਹੀਂ ਹੁੰਦੀ।

3. ਪਾਚਣ ਤੰਤਰ ਕਰੇ ਮਜ਼ਬੂਤ

ਇਹ ਪਾਚਣ ਤੰਤਰ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ। ਗਰਮੀਆਂ ਵਿੱਚ ਐਸੀਡਿਟੀ ਅਤੇ ਕਬਜ਼ ਆਮ ਮੁੱਦੇ ਹੁੰਦੇ ਹਨ, ਪਰ ਗੂੰਦ ਕਤੀਰਾ ਪੀਣ ਨਾਲ ਇਹ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

4. ਕਈ ਬੀਮਾਰੀਆਂ ਤੋਂ ਛੁਟਕਾਰਾ

ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।

5. ਲੂ ਤੋਂ ਬਚਾਅ

ਤਪਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾ ਸ਼ਰਬਤ 'ਚ ਮਿਲਾ ਕੇ ਪੀਣਾ ਚਾਹੀਦਾ ਹੈ।

6. ਹੱਡੀਆਂ ਅਤੇ ਮਾਸਪੇਸ਼ੀਆਂ ਲਈ ਫਾਇਦੇਮੰਦ

ਇਸ ਵਿੱਚ ਕੈਲਸ਼ੀਅਮ ਅਤੇ ਪ੍ਰੋਟੀਨ ਹੁੰਦੇ ਹਨ, ਜੋ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੇ ਹਨ। ਖਾਸ ਕਰਕੇ, ਇਹ ਜਿੰਮ ਜਾਂ ਭਾਰੀ ਕਸਰਤ ਕਰਨ ਵਾਲੇ ਵਿਅਕਤੀਆਂ ਲਈ ਬਹੁਤ ਲਾਭਦਾਇਕ ਹੈ।

7. ਨਰਵਸ ਸਿਸਟਮ ਨੂੰ ਸ਼ਕਤੀ ਦਿੰਦਾ ਹੈ

ਗੂੰਦ ਕਤੀਰਾ ਮੱਗਜ਼ (ਦਿਮਾਗ) ਨੂੰ ਠੰਡਕ ਦੇਣ ਅਤੇ ਨਰਵਸ ਸਿਸਟਮ ਨੂੰ ਸ਼ਾਂਤ ਰੱਖਣ ਵਿੱਚ ਮਦਦ ਕਰਦਾ ਹੈ। ਇਸ ਨਾਲ ਤਣਾਅ ਅਤੇ ਨੀਂਦ ਦੀਆਂ ਸਮੱਸਿਆਵਾਂ ਘਟਦੀਆਂ ਹਨ।

ਗੂੰਦ ਕਤੀਰਾ ਪੀਣ ਦਾ ਤਰੀਕਾ

  • 1-2 ਚਮਚ ਗੂੰਦ ਕਤੀਰਾ ਨੂੰ ਰਾਤ ਭਰ ਪਾਣੀ ‘ਚ ਭਿਓਂ ਕੇ ਰੱਖ ਦਿਓ।
  • ਇਸਨੂੰ ਦੁੱਧ, ਪਾਣੀ ਜਾਂ ਲੱਸੀ ਵਿੱਚ ਮਿਲਾ ਕੇ ਪੀ ਸਕਦੇ ਹੋ।
  • ਸਵਾਦ ਲਈ ਸ਼ਹਦ ਜਾਂ ਚੀਨੀ ਵੀ ਮਿਲਾਈ ਜਾ ਸਕਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ