Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਲੈਡ ਪੂਲਿੰਗ  ਸਕੀਮ ਦੇ ਵਿਰੋਧ ਵਿੱਚ ਕਿਸਾਨਾ ਨੇ ਕੱਢਿਆ ਟਰੈਕਟਰ ਮਾਰਚ

30 ਜੁਲਾਈ, 2025 06:04 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਲੈਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਕਿਸਾਨ ਮਜਦੂਰ ਅਤੇ ਹੋਰ ਜਥੇਬੰਦੀਆ ਨੇ ਬੁੱਧਵਾਰ ਨੂੰ  ਟਰੈਕਟਰ ਮਾਰਚ ਕੱਢਿਆ  |ਇਸ ਦੌਰਾਨ ਕਿਸਾਨਾ ਨੇ ਇਸ ਸਕੀਮ ਨੂੰ  ਰੱਦ ਕਰਨੇ ਦੀ ਮੰਗ ਕਰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਜਮਕੇ ਨਾਰੇਬਾਜੀ ਕੀਤੀ |

 ਡੀਸੀ ਦਫਤਰ ਅੱਗੇ ਰੋਸ਼ ਧਰਨਾ ਦਿੰਦੇ ਹੋਏ ਮੁੱਖਮੰਤਰੀ ਦੇ ਨਾਮ ਇਕਮੰਗ ਪੱਤਰ ਪ੍ਰਸ਼ਾਸ਼ਨ ਨੂੰ  ਸੌਪਿਆ |  ਇਸ ਮੌਕੇ ਇਕੱਠ ਨੂੰ  ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਕੁਲਦੀਪ ਸਿੰਘ ਦਿਆਲਾ, ਮਹਾ ਸਿੰਘ ਰੌੜੀ ਨੇ ਕਿਹਾ ਕਿ ਇਹ ਸਕੀਮ ਕਿਸਾਨਾ ਦੀ ਜਮੀਨ ਲੁੱਟਣ ਲਈ ਬਣਾਈ ਗਈ ਹੈ | ਉਨਾ ਨੇ ਕਿਹਾ ਕਿ ਸਰਕਾਰ ਲੈਡ ਪੂਲਿੰਗ ਰਾਹੀ 65 ਹਜਾਰ ਏਕੜ ਜਮੀਨ ਲੈਣਾ ਚਾਹੁਦੀ ਹੈ | 25 ਹਜਾਰ ਦੇ ਕਰੀਬ ਕਿਸਾਨ ਤੇ ਐਨੇ ਹੀ ਲੋਕ ਜਮੀਨ ਤੇ ਨਿਰਭਰ ਹਨ | ਜਮੀਨ ਗੁਆਉਣ ਨਾਲ ਨਾ ਸਿਰਫ ਕਿਸਾਨ ਬੇਰੁਜਗਾਰ ਹੋ ਜਾਣਗੇ  ਸਗੋ ਖੇਤੀ  ਤੇ ਨਿਰਭਰ ਜਮੀਨ ਰਹਿਤ ਲੋਕ ਵੀ ਬੇਰੋਜਗਾਰ ਹੋ ਜਾਣਗੇ | ਸਰਕਾਰ ਬੇਰੁਜਗਾਰਾ ਦੀ ਫੌਜ ਇਕੱਠੀ ਕਰਨਾ ਚਾਹੁੰਦੀ ਹੈ | ਸਰਕਾਰ ਕਿਸਾਨਾ ਤੋ ਇਕ ਏਕੜ ਜਮੀਨ ( 4840 ਗਜ) ਲਵੇਗੀ ਤੇ ਸਿਰਫ 1200 ਗਜ ਵਾਪਸ ਕਰੇਗੀ | 2012 ਵਿੱਚ ਸਰਕਾਰ ਨੇ ਲੈਡ ਪੂਲਿੰਗ ਰਾਹੀ ਮੁਹਾਲੀ ਦੇ ਕਿਸਾਨਾ ਤੋ ਜਮੀਨ ਵੀ ਐਕਵਾਇਰ ਕੀਤੀ ਸੀ  | ਬਹੁਤ ਸਾਰੇ ਕਿਸਾਨ ਅਜੇ ਵੀ ਵਪਾਰਕ ਜਾ ਰਿਹਾਇਸ਼ੀ ਪਲਾਟਾਂ ਦੇ ਲਈ ਦਫਤਰਾ ਦੇ ਚੱਕਰ ਲਗਾ ਰਹੇ ਹਨ | ਉਨਾ ਕਿਹਾ ਕਿ ਜਮੀਨ ਪ੍ਰਾਪਤੀ ਦੀ ਨੀਤੀ ਤਹਿਤ ਕਿਸਾਨਾ ਨੂੰ  ਚਾਰ ਗੁਣਾ ਕੀਮਤ ਮਿਲਦੀ ਸੀ | ਹੁਣ ਸਰਕਾਰ ਕਿਸਾਨਾ ਨੂੰ  ਉਨਾ ਦੀ ਜਮੀਨ ਦੀ ਤਿੰਨ ਗੁਣਾ ਕੀਮਤ ਮਿਲਣ ਦੇ ਗੱਲ ਕਹਿ ਰਹੀ ਹੈ |  ਉਨਾ ਨੇ ਸਰਕਾਰ ਨੂੰ  ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋ ਤੱਕ ਪੰਜਾਬ ਸਰਕਾਰ ਨਵੀ ਲੈਡ ਪੂਲਿੰਗ ਸਕੀਮ ਨੂੰ  ਵਾਪਸ ਨਹੀ ਲੈਦੀ ਉਦੋ ਤੱਕ ਕਿਸਾਨ ਇਸਦੇ ਖਿਲਾਫ ਜੋਰਦਾਰ ਸੰਘਰਸ਼ ਕਰਦੇ ਰਹਿਣਗੇ |  ਇਸ ਮੌਕੇ ਤੇ ਕਈ ਕਿਸਾਨ ਆਗੂ ਤੇ ਪਤਵੰਤੇ ਮੌਜੂਦ ਰਹੇ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ