Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਲੋਕਾਂ ਦੇ ਆਭਾ ਅਕਾਊਂਂਟ ਬਣਾਉਣ ਦੇ ਨਿਰਧਾਰਿਤ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ : ਡਾ. ਹਰੀਸ਼ ਕਿਰਪਾਲ

27 ਦਸੰਬਰ, 2025 05:57 PM

ਨਵਾਂਸ਼ਹਿਰ,(ਮਨੋਰੰਜਨ ਕਾਲੀਆ ) ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ (ਆਭਾ ਆਈ.ਡੀ.) ਕਿਰੀਏਟ ਕਰਨਾ ਹੈ। ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਐੱਲ.ਐਚ.ਵੀਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਆਭਾ ਅਕਾਊਂਟ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਆਭਾ ਅਕਾਊਂਟ ਬਣਾਉਣ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਕੰਮ ਵਿੱਚ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕੀਤੀ। ਡਾ. ਹਰੀਸ਼ ਕਿਰਪਾਲ ਨੇ ਐੱਲ.ਐਚ.ਵੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਵਰਕਰਾਂ ਰਾਹੀਂ ਆਮ ਲੋਕਾਂ ਦੇ ਵੱਧ ਤੋਂ ਵੱਧ ਆਭਾ ਅਕਾਊਂਟ ਬਣਵਾਏ ਜਾਣ ਤਾਂ ਜੋ ਲੋਕ ਡਿਜ਼ਿਟਲ ਸਿਹਤ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਆਭਾ ਅਕਾਊਂਟ ਰਾਹੀਂ ਮਰੀਜ਼ਾਂ ਦੇ ਸਿਹਤ ਰਿਕਾਰਡ ਸੁਰੱਖਿਅਤ ਅਤੇ ਇਕ ਥਾਂ ਉਪਲਬੱਧ ਹੋਣਗੇ, ਜਿਸ ਨਾਲ ਇਲਾਜ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਨੇ ਸਾਰੇ ਫੀਲਡ ਸਟਾਫ਼ ਨੂੰ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਡਿਪਟੀ ਮਾਸ ਮੀਡੀਆ ਅਫਸਰ ਰਣਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ