Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਲੋਕਾਂ ਦੇ ਮੁੜ ਵਸੇਬੇ ਲਈ ਲੋੜਵੰਦ ਪਰਿਵਾਰਾਂ ਨੂੰ ਮੱਝਾਂ ਅਤੇ ਗਾਵਾਂ ਲੈ ਕੇ ਦੇਵੇਗਾ ਬੀਬੀ ਕੌਲਾਂ ਭਲਾਈ ਕੇਂਦਰ

13 ਸਤੰਬਰ, 2025 09:06 PM

ਅਜਨਾਲਾ; ਧਾਰਮਿਕ ਜਗਤ ਦੀ ਪ੍ਰਸਿੱਧ ਸੰਸਥਾ ਬੀਬੀ ਕੌਲਾਂ ਭਲਾਈ ਕੇਂਦਰ ਜੋ ਕਿ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਨੁੱਖਤਾ ਦੀ ਸੇਵਾ ਕਰ ਰਹੀ ਹੈ, ਦੇ ਪ੍ਰਤੀਨਿਧੀਆਂ ਨੇ ਅੱਜ ਅਜਨਾਲਾ ਐਸਡੀਐਮ ਦਫਤਰ ਪਹੁੰਚ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਕਿਹਾ ਕਿ ਅਜਿਹੇ ਪਰਿਵਾਰ, ਜਿਨਾਂ ਦੀ ਰੋਜ਼ੀ ਰੋਟੀ ਕੇਵਲ ਪਸ਼ੂ ਧਨ ਭਾਵ ਮੱਝਾਂ ਅਤੇ ਗਾਵਾਂ ਤੋਂ ਹੀ ਚਲਦੀ ਸੀ, ਦੇ ਜੇਕਰ ਅਜਿਹੇ ਪਸ਼ੂ ਹੜਾਂ ਕਾਰਨ ਮਾਰੇ ਗਏ ਹਨ ਤਾਂ ਅਸੀਂ ਸੰਸਥਾ ਵੱਲੋਂ ਉਹਨਾਂ ਨੂੰ ਮੱਝਾਂ ਅਤੇ ਗਾਵਾਂ ਖਰੀਦ ਕੇ ਦੇਵਾਂਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਸੰਸਥਾ ਦੇ ਪ੍ਰਤੀਨਿਧੀਆਂ ਦਾ ਇਸ ਫਰਾਖ਼ਦਿਲੀ ਲਈ ਧੰਨਵਾਦ ਕਰਦੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਇਹ ਵੱਡੀ ਪਹਿਲ ਕਦਮੀ ਹੋਵੇਗੀ। ਉਹਨਾਂ ਨੇ ਤੁਰੰਤ ਹੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੱਕ ਪ੍ਰਾਪਤ ਹੋਇਆ ਡਾਟਾ, ਜੋ ਇਹ ਦਰਸਾਉਂਦਾ ਹੈ ਕਿ ਇਸ ਵਿਅਕਤੀ ਦੇ ਪਰਿਵਾਰ ਦੀ ਰੋਜ਼ੀ ਰੋਟੀ ਪਸ਼ੂ ਧਨ ਤੋਂ ਹੀ ਚਲਦੀ ਸੀ, ਦਾ ਜੇਕਰ 100 ਫੀਸਦੀ ਨੁਕਸਾਨ ਹੋ ਗਿਆ ਹੈ ਤਾਂ ਉਹ ਡਾਟਾ ਸੰਸਥਾ ਨੂੰ ਦਿਓ ਤਾਂ ਜੋ ਇਹ ਆਪਣੇ ਤੌਰ ਉਤੇ ਵੀ ਵੈਰੀਫਾਈ ਕਰਕੇ ਪਰਿਵਾਰ ਦੀ ਮਦਦ ਕਰ ਸਕਣ। ਇਸ ਮੌਕੇ ਸੰਸਥਾ ਦੇ ਪ੍ਰਤੀਨਿਧੀਆਂ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਪੀੜਤਾਂ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਵੀ ਸਰਾਹਨਾ ਕਰਦਿਆਂ ਸੰਸਥਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਭਲਾਈ ਕੇਂਦਰ ਵੱਲੋਂ ਭਾਈ ਮਨਦੀਪ ਸਿੰਘ, ਭਾਈ ਸਰਵਣ ਸਿੰਘ , ਭਾਈ ਜਤਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਢੱਲ, ਭਾਈ ਸਤਨਾਮ ਸਿੰਘ ਅਤੇ ਸ: ਚਮਕੌਰ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.