Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਮੁਸ਼ਕਿਲ ਨਾ ਆਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

04 ਸਤੰਬਰ, 2025 03:58 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਸਤੈਦ ਹੈ।

ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ, ਬੰਗਾ ਵਿਖੇ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ, ਬੰਗਾ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਮੁਆਇਨਾ ਕੀਤਾ। ਉਨ੍ਹਾਂ ਹੜ੍ਹ ਵਰਗੀਆਂ ਸੰਭਾਵੀ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਐਂਬੂਲੈਂਸਾਂ ਦੀ ਤਾਇਨਾਤੀ, ਜ਼ਰੂਰੀ ਦਵਾਈਆਂ ਤੇ ਮੈਡੀਕਲ ਸਾਜੋ-ਸਮਾਨ ਦੀ ਉਪਲੱਬਧਤਾ ਨੂੰ ਦੇਖਿਆ। 
 
ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਨੂੰ ਚੌਕਸ ਰੱਖਿਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹੇ ਅੰਦਰ ਹਰ ਨਾਗਰਿਕ ਨੂੰ 24×7 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਔਖੀ ਘੜੀ ਵਿੱਚ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਇਲਾਕੇ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਮੁਸ਼ਕਿਲ ਨਾ ਆਵੇ। 
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ