Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

03 ਅਗਸਤ, 2026 06:14 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹੈਲਥ ਬਲਾਕ ਸੁੱਜੋਂ ਅਧੀਨ ਆਮ ਆਦਮੀ ਕਲੀਨਿਕ, ਸੰਧਵਾਂ ਫਰਾਲਾ ਵਿਖੇ ਡਾ. ਹਰਮਨਜੀਤ ਕਲੇਰ ਨੂੰ ਮੈਡੀਕਲ ਅਫ਼ਸਰ ਵਜੋਂ ਇੰਪੈਨਲ ਕੀਤਾ ਗਿਆ ਹੈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਨਵੇਂ ਮੈਡੀਕਲ ਅਫ਼ਸਰ ਦੀ ਐਮਪੈਨਲਮੈਂਟ ਨਾਲ ਕਲੀਨਿਕ ਦੀਆਂ ਸਿਹਤ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਹੋਣਗੀਆਂ, ਜਿਸ ਨਾਲ ਖੇਤਰ ਦੇ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ।
 
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰੀ ਜਾਂਚ, ਲੋੜੀਂਦੀਆਂ ਦਵਾਈਆਂ, ਬੁਨਿਆਦੀ ਲੈਬ ਟੈਸਟ ਅਤੇ ਹੋਰ ਪ੍ਰਾਇਮਰੀ ਸਿਹਤ ਸੇਵਾਵਾਂ ਮੁਫ਼ਤ ਉਪਲੱਬਧ ਹਨ। ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
 
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਿਹਤ ਸਮੱਸਿਆ ਦੀ ਸਥਿਤੀ ਵਿੱਚ ਆਪਣੇ ਨਜ਼ਦੀਕੀ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਉਪਲੱਬਧ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਜ਼ਰੂਰ ਲੈਣ।
 
ਇਸ ਮੌਕੇ ਹੋਰਨਾਂ ਤੋੰ ਇਲਾਵਾ ਡਾ ਬਲਵਿੰਦਰ ਕੁਮਾਰ, ਡਾ ਹਰਬੰਸ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ