Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਰਾਸ਼ਟਰੀ

ਲੋਕ ਸਭਾ 'ਚ ਹੰਗਾਮਾ: ਰਾਹੁਲ ਗਾਂਧੀ ਨੂੰ ਬੋਲਣ ਦੇਣ ਦੀ ਮੰਗ 'ਤੇ ਅੜੀ ਕਾਂਗਰਸ, ਸਦਨ ਦੀ ਕਾਰਵਾਈ ਮੁਲਤਵੀ

09 ਫ਼ਰਵਰੀ, 2026 05:29 PM

ਨਵੀਂ ਦਿੱਲੀ : ਲੋਕ ਸਭਾ 'ਚ ਸੋਮਵਾਰ ਨੂੰ ਕਾਂਗਰਸ ਮੈਂਬਰਾਂ ਦੇ ਜ਼ੋਰਦਾਰ ਹੰਗਾਮੇ ਕਾਰਨ ਪ੍ਰਸ਼ਨ ਕਾਲ ਨਹੀਂ ਚੱਲ ਸਕਿਆ ਅਤੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਸਿਰਫ਼ ਪੰਜ ਮਿੰਟ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। 12 ਵਜੇ ਮੁੜ ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ  ਵਲੋਂ ਹੰਗਾਮਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਸੰਸਦ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 2 ਵਜੇ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਮੈਂਬਰਾਂ ਦੇ ਹੰਗਾਮਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਅੰਡਰ-19 ਕ੍ਰਿਕਟ ਟੀਮ ਨੂੰ ਵਧਾਈ ਕਾਰਵਾਈ ਦੀ ਸ਼ੁਰੂਆਤ 'ਚ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੰਡਰ-19 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ ਵਧਾਈ ਦਿੱਤੀ, ਜਿਸ 'ਤੇ ਸਾਰੇ ਮੈਂਬਰਾਂ ਨੇ ਮੇਜ਼ਾਂ ਥਪਥਪਾ ਕੇ ਟੀਮ ਦੀ ਸ਼ਲਾਘਾ ਕੀਤੀ।

ਕਾਂਗਰਸ ਦਾ ਵਿਰੋਧ ਅਤੇ ਸਪੀਕਰ ਦੀ ਅਪੀਲ 

ਜਿਵੇਂ ਹੀ ਪ੍ਰਸ਼ਨ ਕਾਲ ਸ਼ੁਰੂ ਹੋਇਆ, ਕਾਂਗਰਸੀ ਮੈਂਬਰਾਂ ਨੇ ਸਦਨ 'ਚ ਮੌਜੂਦ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਬੋਲਣ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ 'ਤੇ ਸਪੀਕਰ ਓਮ ਬਿਰਲਾ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਨ ਕਾਲ 'ਚ ਸਿਰਫ਼ ਸਵਾਲ ਪੁੱਛੇ ਜਾਂਦੇ ਹਨ ਅਤੇ ਕਿਸੇ ਹੋਰ ਮੁੱਦੇ ਨੂੰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਜਟ 'ਤੇ ਹੋਣ ਵਾਲੀ ਚਰਚਾ ਦੌਰਾਨ ਆਪਣੀ ਗੱਲ ਰੱਖ ਸਕਦੇ ਹਨ ਅਤੇ ਸਾਰਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਬੋਲਣ ਦਾ ਪੂਰਾ ਮੌਕਾ ਮਿਲੇਗਾ।

ਸਦਨ ਦੀ ਕਾਰਵਾਈ 'ਚ ਗਤੀਰੋਧ 

ਸਪੀਕਰ ਨੇ ਮੈਂਬਰਾਂ ਨੂੰ ਕਿਹਾ ਕਿ ਸਦਨ ਨਿਯਮਾਂ ਅਤੇ ਪ੍ਰਕਿਰਿਆਵਾਂ ਅਨੁਸਾਰ ਚੱਲਦਾ ਹੈ ਅਤੇ ਸੋਚੀ-ਸਮਝੀ ਰਣਨੀਤੀ ਤਹਿਤ ਰੁਕਾਵਟ ਪਾਉਣਾ ਠੀਕ ਨਹੀਂ ਹੈ। ਹਾਲਾਂਕਿ, ਕਾਂਗਰਸੀ ਸੰਸਦ ਮੈਂਬਰ ਸਪੀਕਰ ਦੀ ਕੁਰਸੀ ਦੇ ਨੇੜੇ ਆ ਕੇ ਨਾਅਰੇਬਾਜ਼ੀ ਕਰਦੇ ਰਹੇ, ਜਿਸ ਕਾਰਨ ਕਾਰਵਾਈ ਨੂੰ ਮੁਲਤਵੀ ਕਰਨਾ ਪਿਆ।

ਪੁਰਾਣੇ ਮੁੱਦਿਆਂ ਕਾਰਨ ਤਣਾਅ ਬਰਕਰਾਰ 

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਵੀ ਰਾਹੁਲ ਗਾਂਧੀ ਨੂੰ ਸਾਬਕਾ ਫ਼ੌਜ ਮੁਖੀ ਐੱਮ.ਐੱਮ. ਨਰਵਣੇ ਦੀਆਂ ਅਣਪ੍ਰਕਾਸ਼ਿਤ ਯਾਦਾਂ ਨਾਲ ਸਬੰਧਤ ਮੁੱਦਾ ਚੁੱਕਣ ਦੀ ਇਜਾਜ਼ਤ ਨਾ ਮਿਲਣ ਅਤੇ 8 ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਵਰਗੇ ਮੁੱਦਿਆਂ ਕਾਰਨ ਸਦਨ ਵਿੱਚ ਲਗਾਤਾਰ ਗਤੀਰੋਧ ਬਣਿਆ ਹੋਇਆ ਹੈ। ਬੀਤੇ ਵੀਰਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਵਾਬ ਤੋਂ ਬਿਨਾਂ ਹੀ ਪਾਸ ਕਰ ਦਿੱਤਾ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼