Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਰਾਸ਼ਟਰੀ

ਲੋਕ ਸਭਾ 'ਚ ਹੰਗਾਮੇ ਕਾਰਨ 13ਵੇਂ ਦਿਨ ਵੀ ਨਹੀਂ ਚੱਲ ਸਕਿਆ ਪ੍ਰਸ਼ਨਕਾਲ, ਕਾਰਵਾਈ ਹੋਈ ਮੁਲਤਵੀ

05 ਅਗਸਤ, 2026 05:34 PM

ਨਵੀਂ ਦਿੱਲੀ : ਵਿਰੋਧੀ ਧਿਰ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਮੈਂਬਰ ਆਪਣੇ ਸਥਾਨ 'ਤੇ ਖੜ੍ਹੇ ਹੋ ਕੇ ਹੰਗਾਮਾ ਕਰਨ ਲੱਗੇ। ਇਸ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ,''ਮੈਂ ਅਪੀਲ ਕਰਦਾ ਹਾਂ ਕਿ ਪ੍ਰਸ਼ਨਕਾਲ ਮਹੱਤਵਪੂਰਨ ਹੁੰਦਾ ਹੈ। ਪ੍ਰਸ਼ਨਕਾਲ ਚਲਾਉਣ 'ਚ ਸਹਿਯੋਗ ਕਰੋ। ਸਦਨ ਦੇ ਬਾਹਰ ਜਾਂ ਅੰਦਰ ਨਾਅਰੇਬਾਜ਼ੀ ਕਰਨਾ ਲੋਕਤੰਤਰ ਲਈ ਸਹੀ ਨਹੀਂ ਹੈ। ਲੋਕਤੰਤਰੀ ਤਰੀਕੇ ਨਾਲ ਚਰਚਾ ਕਰੋ। ਯੋਜਨਾਬੱਧ ਤਰੀਕੇ ਨਾਲ ਸਦਨ 'ਚ ਰੁਕਾਵਟ ਪਾਉਣਾ ਸਹੀ ਨਹੀਂ ਹੈ।'' 

ਸਪੀਕਰ ਦੀ ਅਪੀਲ ਦਾ ਕੋਈ ਅਸਰ ਨਹੀਂ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ 20 ਜੁਲਾਈ ਨੂੰ ਹੋਈ ਸੀ ਅਤੇ ਉਦੋਂ ਤੋਂ ਸਦਨ 'ਚ ਵੱਖ-ਵੱਖ ਮੁੱਦਿਆਂ 'ਤੇ ਹੰਗਾਮੇ ਦੀ ਸਥਇਤੀ ਕਾਰਨ ਅੱਜ ਲਗਾਤਾਰ 13ਵੇਂ ਦਿਨ ਵੀ ਪ੍ਰਸ਼ਨਕਾਲ ਅਤੇ ਜ਼ੀਰੋ ਕਾਲ ਨਹੀਂ ਚੱਲ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ

ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ

ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ

ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ

ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ

ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ

ਵਿਧਾਨ ਸਭਾ ’ਚ ਲਹਿਰਾਇਆ ਯੋਗੀ ਦੀ ਤਸਵੀਰ ਵਾਲਾ ਬੈਨਰ, ਸਪਾ ਵਿਧਾਇਕ ਸੈਸ਼ਨ ਲਈ ਮੁਅੱਤਲ

ਵਿਧਾਨ ਸਭਾ ’ਚ ਲਹਿਰਾਇਆ ਯੋਗੀ ਦੀ ਤਸਵੀਰ ਵਾਲਾ ਬੈਨਰ, ਸਪਾ ਵਿਧਾਇਕ ਸੈਸ਼ਨ ਲਈ ਮੁਅੱਤਲ

ਜੈਪੁਰ ਦੁਨੀਆ ਦੇ ਟਾਪ 10 ਖੁਸ਼ਹਾਲ ਸ਼ਹਿਰਾਂ ’ਚ ਸ਼ਾਮਲ

ਜੈਪੁਰ ਦੁਨੀਆ ਦੇ ਟਾਪ 10 ਖੁਸ਼ਹਾਲ ਸ਼ਹਿਰਾਂ ’ਚ ਸ਼ਾਮਲ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ