Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

ਲੋਕ ਸਭਾ 'ਚ PM ਮੋਦੀ ਦੇ ਜਵਾਬ ਦੇ ਬਿਨਾਂ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਪਾਸ

05 ਫ਼ਰਵਰੀ, 2026 05:00 PM

ਨਵੀਂ ਦਿੱਲੀ : ਲੋਕ ਸਭਾ ਨੇ ਵੀਰਵਾਰ ਨੂੰ ਵਿਰੋਧੀ ਮੈਂਬਰਾਂ ਦੇ ਹੰਗਾਮੇ ਵਿਚਾਲੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਨੂੰ ਆਵਾਜ਼ ਵੋਟ ਨਾਲ ਪਾਸ ਕਰ ਦਿੱਤਾ। ਇਸ ਦੇ ਤੁਰੰਤ ਬਾਅਦ ਹੀ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਧੰਨਵਾਦ ਪ੍ਰਸਤਾਵ 'ਤੇ ਸਦਨ 'ਚ ਹੋਈ ਚਰਚਾ ਦਾ ਪ੍ਰਧਾਨ ਮੰਤਰੀ ਵਲੋਂ ਸਦਨ 'ਚ ਜਵਾਬ ਦੇਣ ਦੀ ਪਰੰਪਰਾ ਹੈ ਪਰ ਗਤੀਰੋਧ ਦੀ ਸਥਿਤੀ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਦਾ ਜਵਾਬ ਲੋਕ ਸਭਾ 'ਚ ਨਹੀਂ ਹੋਇਆ ਅਤੇ ਪ੍ਰਸਤਾਵ ਨੂੰ ਪਾਸ ਕਰ ਦਿੱਤਾ ਗਿਆ। ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਦੀ ਨਾਅਰੇਬਾਜ਼ੀ ਕਾਰਨ ਇਕ ਵਾਰ ਦੀ ਮੁਲਤਵੀ ਮਗਰੋਂ ਬੈਠਕ ਦੁਪਹਿਰ 12 ਵਜੇ ਸ਼ੁਰੂ ਹੋਈ ਤਾਂ ਸਪੀਕਰ ਓਮ ਬਿਰਲਾ ਨੇ ਜ਼ਰੂਰੀ ਦਸਤਾਵੇਜ਼ ਪੇਸ਼ ਕਰਵਾਏ। ਉਨ੍ਹਾਂ ਨੇ ਆਸਨ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਬੈਨਰਨ ਨਹੀਂ ਦਿਖਾਉਣ ਲਈ ਕਿਹਾ। ਰੌਲੇ ਵਿਚਾਲੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ 28 ਜਨਵਰੀ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸੰਯੁਕਤ ਬੈਠਕ 'ਚ ਦਿੱਤੇ ਗਏ ਭਾਸ਼ਣ 'ਤੇ ਹੇਠਲੇ ਸਦਨ 'ਚ ਸਾਹਮਣੇ ਰੱਖਿਆ। ਹੰਗਾਮੇ ਵਿਚਾਲੇ ਹੀ ਸਭਾ ਨੇ ਆਵਾਜ਼ ਵੋਟ ਨਾਲ ਪ੍ਰਸਾਤਵ ਨੂੰ ਪਾਸ ਕਰ ਦਿੱਤਾ ਹੈ। 

ਧੰਨਵਾਦ ਪ੍ਰਸਤਾਵ ਤੋਂ ਬਾਅਦ ਦੁਪਹਿਰ 12.05 ਵਜੇ ਸਦਨ ਦੀ ਬੈਠਕ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਸ਼ਟਰਪਤੀ ਦੇ ਭਾਸ਼ਣ 'ਤੇ ਸਦਨ 'ਚ ਧੰਨਵਾਦ ਪ੍ਰਸਤਾਵ ਭਾਜਪਾ ਦੇ ਸੰਸਦ ਮੈਂਬਰ ਸਰਬਾਨੰਦ ਸੋਨੋਵਾਲ ਨੇ ਸੋਮਵਾਰ ਨੂੰ ਰੱਖਿਆ ਸੀ ਅਤੇ ਤੇਜਸਵੀ ਸੂਰਿਆ ਨੇ ਆਪਣੇ ਵਿਚਾਰ ਰੱਖੇ ਸਨ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਚਰਚਾ 'ਚ ਹਿੱਸਾ ਲੈਂਦੇ ਹੋਏ ਸਾਬਕਾ ਫੌਜ ਮੁਖੀ ਐੱਮ.ਐੱਮ. ਨਰਵਣੇ ਦੇ ਇਕ ਅਣਪ੍ਰਕਾਸ਼ਿਤ ਯਾਦ ਦਾ ਹਵਾਲਾ ਦਿੰਦੇ ਹੋਏ ਚੀਨ ਨਾਲ ਟਕਰਾਅ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਸਪੀਕਰ ਬਿਰਲਾ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਇਸ ਦੀ ਮਨਜ਼ੂਰੀ ਨਹੀਂ ਦਿੱਤੇ। ਇਸ ਮੁੱਦੇ 'ਤੇ ਸਦਨ 'ਚ ਪਿਛਲੇ ਚਾਰ ਦਿਨਾਂ ਤੋਂ ਗਤੀਰੋਧ ਦੀ ਸਥਿਤੀ ਬਣੀ ਰਹੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ