Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

ਲੋਕ ਸਭਾ ਨੇ 2 ਸੰਸਦੀ ਕਮੇਟੀਆਂ ਦਾ ਕਾਰਜਕਾਲ ਵਧਾਇਆ

12 ਫ਼ਰਵਰੀ, 2026 06:18 PM

ਨਵੀਂ ਦਿੱਲੀ : ਲੋਕ ਸਭਾ ਨੇ ਵੀਰਵਾਰ ਨੂੰ 'ਵਿਕਸਿਤ ਭਾਰਤ ਸਿੱਖਿਆ ਪ੍ਰਤਿਸ਼ਠਾਨ ਬਿੱਲ, 2025' ਅਤੇ 'ਜਨ ਵਿਸ਼ਵਾਸ (ਪ੍ਰਬੰਧਾਂ 'ਚ ਸੋਧ) ਬਿੱਲ, 2025 ਦਾ ਅਧਿਐਨ ਕਰਨ ਵਾਲੀ ਸੰਸਦੀ ਕਮੇਟੀਆਂ ਦੇ ਕਾਰਜਕਾਲ ਵਧਾ ਦਿੱਤੇ। ਉੱਚ ਸਿੱਖਿਆ ਪ੍ਰਤਿਸ਼ਠਾਨ ਬਿੱਲ' ਦੀ ਪੂਰੀ ਸਮੀਖਿਆ ਲਈ ਗਠਿਤ ਸੰਯੁਕਤ ਕਮੇਟੀ ਦੀ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰ ਡੀ. ਪੁਰੰਦੇਸ਼ਵਰੀ ਨੇ ਸਦਨ 'ਚ ਪ੍ਰਸਤਾਵ ਰੱਖਿਆ ਕਿ ਕਮੇਟੀ ਦਾ ਕਾਰਜਕਾਲ ਇਸ ਸਾਲ ਮਾਨਸੂਨ ਸੈਸ਼ਨ ਦੇ ਅੰਤਿਮ ਹਫ਼ਤੇ ਦੇ ਪਹਿਲੇ ਦਿਨ ਤੱਕ ਵਧਾਇਆ ਜਾਵੇ।

ਉੱਥੇ ਹੀ, ਜਨ ਵਿਸ਼ਵਾਸ (ਪ੍ਰਬੰਧਾਂ 'ਚ ਸੋਧ) ਬਿੱਲ, 2025 ਦੇ ਅਧਿਐਨ ਲਈ ਗਠਿਤ ਚੋਣ ਕਮੇਟੀ ਦੀ ਮੈਂਬਰ ਅਤੇ ਭਾਜਪਾ ਸੰਸਦ ਮੈਂਬਰ ਮਾਲਵਿਕਾ ਦੇਵੀ ਨੇ ਕਮੇਟੀ ਦਾ ਕਾਰਜਕਾਲ ਇਸ ਸਾਲ 13 ਮਾਰਚ ਤੱਕ ਵਧਾਉਣ ਦਾ ਪ੍ਰਸਤਾਵ ਸਦਨ 'ਚ ਰੱਖਿਆ। ਸਦਨ ਨੇ ਆਵਾਜ਼ ਵੋਟ ਨਾਲ ਦੋਵੇਂ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ। ਵਿਕਸਿਤ ਭਾਰਤ ਸਿੱਖਿਆ ਪ੍ਰਤਿਸ਼ਠਾਨ ਬਿੱਲ ਸੰਸਦ ਦੇ ਪਿਛਲੇ ਸਰਦ ਰੁੱਤ ਸੈਸ਼ਨ 'ਚ ਪੇਸ਼ ਕੀਤਾ ਗਿਆ ਸੀ। ਇਸ ਦੀ ਪੂਰੀ ਸਮੀਖਿਆ ਲਈ ਮੰਗਲਵਾਰ ਨੂੰ 31 ਮੈਂਬਰੀ ਸੰਯੁਕਤ ਕਮੇਟੀ ਦੇ ਗਠਨ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ। ਮਾਨਸੂਨ ਸੈਸ਼ਨ 'ਚ ਜਨ ਵਿਸ਼ਵਾਸ (ਪ੍ਰਬੰਧਾਂ ਦਾ ਸੋਧ) ਬਿੱਲ, 2025 ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ ਅਤੇ ਇਸ ਨੂੰ ਸਦਨ ਨੇ ਅਧਿਐਨ ਲਈ ਚੋਣ ਕਮੇਟੀ ਨੂੰ ਭੇਜ ਦਿੱਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ