Monday, August 17, 2026
BREAKING
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਪੰਜਾਬ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

17 ਅਗਸਤ, 2026 07:51 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅੱਜ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਨਤਮਸਤਕ ਹੋਏ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸੰਤੋਸ਼ ਕਾਟਰੀਆ ਅਤੇ ਕਰਨਵੀਰ ਕਟਾਰੀਆ ਵੀ ਮੌਜੂਦ ਸਨ।

ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਇਸ ਸਲਾਨਾ ਜੋੜ ਮੇਲੇ ਦੌਰਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋਣ ‘’ਤੇ ਆਪਣੇ ਆਪ ਨੂੰ ਬਹੁਤ ਹੀ ਵੱਡਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਵੀ ਸੂਬੇ ਦੇ ਮਹਾਨ ਗੁਰੂਆਂ ਤੇ ਦੇਸ਼ ਭਗਤਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਰਗ ਦੀ ਭਲਾਈ ਲਈ ਅਨੇਕਾਂ ਹੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਬਿਨਾਂ ਕਿਸੇ ਭੇਦ-ਭਾਵ ਦੇ ਸੂਬੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਹਨਾਂ ਯਤਨਾਂ ਨੂੰ ਜਾਰੀ ਰੱਖਿਆ ਜਾਵੇਗਾ।

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਰ ਧਰਮ ਨਾਲ ਸਬੰਧਿਤ ਮਹਾਂਪੁਰਸ਼ਾਂ ਦੇ ਦਿਹਾੜਿਆਂ ਨੂੰ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕੀਤੀ ਜਾਵੇ ਅਤੇ ਗੁਰੂ ਸਾਹਿਬਾਨਾਂ ਤੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲੈ ਕੇ ਸੂਬੇ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਇੱਥੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਵੀ ਪੁੱਜੇ। ਉਨ੍ਹਾਂ ਦੱਸਿਆ ਕਿ ਖੂਨਦਾਨ ਇਕ ਮਹਾਨ ਦਾਨ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਅਸੀਂ ਕਈ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਉਨ੍ਹਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਖੂਨਦਾਨ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਦੀ ਕੀਮਤੀ ਜਾਨ ਤੇ ਪਰਿਵਾਰ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ