Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਲੋੜਵੰਦ ਲੋਕਾਂ ਨੂੰ ਦ੍ਰਿਸ਼ਟੀ ਦਾ ਤੋਹਫਾ ਦੇਣ ਲਈ ਰੋਟਰੀ ਕਲੱਬ ਖਰੜ ਵੱਲੋਂ ਮਰਨ ਉਪਰੰਤ ਇਕ ਹੋਰ ਸ਼ਖਸ਼ੀਅਤ ਦੀਆਂ ਅੱਖਾਂ ਦਾਨ ਕਰਵਾਈਆਂ

17 ਅਗਸਤ, 2025 07:16 PM

ਖਰੜ (ਪ੍ਰੀਤ ਪੱਤੀ) : ਲੋੜਵੰਦ ਲੋਕਾਂ ਨੂੰ ਦ੍ਰਿਸ਼ਟੀ ਦਾ ਤੋਹਫਾ ਦੇਣ ਲਈ ਚਲਾਈ ਮੁਹਿੰਮ ਤਹਿਤ ਸਥਾਨਕ ਰੋਟਰੀ ਕਲੱਬ ਖਰੜ ਵੱਲੋਂ ਮਰਨ ਉਪਰੰਤ ਇਕ ਹੋਰ ਸ਼ਖਸ਼ੀਅਤ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਰੋਟਰੀ ਜਿਲ੍ਹਾ (3080) ਦੇ ਅਸਿਸਟੈਂਟ ਗਵਰਨਰ ਤੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਕਲੱਬ ਨੂੰ ਵਿਕਾਸ ਗਰਗ ਨੇ ਜਾਣਕਾਰੀ ਦਿੱਤੀ ਕਿ ਜਨਤਾ ਚੌਂਕ ਨਿਵਾਸੀ ਸੁਭਾਸ਼ ਕਨੋੜੀਆਂ (82) ਦੀ ਮੌਤ ਹੋ ਗਈ ਹੈ ਤੇ ਉਹਨਾਂ ਦਾ ਪਰਿਵਾਰ ਅੱਖਾਂ ਦਾਨ ਕਰਵਾਣੀਆਂ ਚਾਹੁੰਦਾ ਹੈ । ਫਿਰ ਤੁਰੰਤ ਰੋਟਰੀ ਕਲੱਬ ਦੀ ਟੀਮ ਉਹਨਾਂ ਦੇ ਘਰ ਪਹੁੰਚੀ ਤੇ ਉਹਨਾਂ ਦੇ ਪੁੱਤਰ ਵਿਕਾਸ ਕਨੋੜੀਆ ਦੀ ਲਿਖਤੀ ਸਹਿਮਤੀ ਤੋਂ ਬਾਅਦ ਪੀ.ਜੀ.ਆਈ. ਦੇ ਅੱਖਾਂ ਦੇ ਵਿਭਾਗ ਤੋਂ ਮੁਕੇਸ਼ ਵਰਮਾ ਤੇ ਅਮ੍ਰਿੰਤਪਾਲ ਸਿੰਘ ਦੀ ਟੀਮ ਨੂੰ ਬੁਲਾਇਆ ਗਿਆ । ਫੇਰ ਉਹਨਾਂ ਨੇ ਘਰ ਪਹੁੰਚ ਕੇ ਅੱਖਾਂ ਲੈਣ ਦੀ ਪ੍ਰੀਕਿਆ ਨੂੰ ਸਰ ਅੰਜਾਮ ਦਿੱਤਾ । ਰੋਟਰੀ ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਸੋਨੂੰ ਨੇ ਪਰਿਵਾਰ ਦੇ ਜਜਬੇ ਨੂੰ ਸਲਾਮ ਕੀਤਾ ਹੈ । ਇੱਥੇ ਇਹ ਵੀ ਦੱਸ ਦੇਈਏ ਕਿ ਮਰਨ ਉਪਰੰਤ ਰੋਟਰੀ ਕਲੱਬ ਹੁਣ ਤੱਕ 74 ਪਰਿਵਾਰਾਂ ਨੂੰ ਪ੍ਰੇਰਿਤ ਕਰਕੇ ਅੱਖਾਂ ਦਾਨ ਕਰਵਾ ਚੁੱਕਿਆ ਹੈ ਤੇ ਹੁਣ 148 ਲੋਕ ਇਸ ਸੁੰਦਰ ਦੁਨੀਆਂ ਨੂੰ ਦੇਖ ਰਹੇ ਹਨ ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ