Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਲੋੜ ਤੋਂ ਜ਼ਿਆਦਾ ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਨੇ ਇਹ ਨੁਕਸਾਨ

04 ਫ਼ਰਵਰੀ, 2025 06:57 PM

ਨਾਰੀਅਲ ਪਾਣੀ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਪਾਣੀ ਸਾਨੂੰ ਗਰਮੀ ਤੋਂ ਬਚਾਉਣ 'ਚ ਮਦਦ ਕਰਦਾ ਹੈ। ਨਾਰੀਅਲ ਪਾਣੀ ਸਭ ਤੋਂ ਪ੍ਰਸਿੱਧ ਸਿਹਤਮੰਦ ਪੀਣ ਵਾਲੇ ਪਦਾਰਥਾਂ ਵਿੱਚੋਂ ਇੱਕ ਹੈ। ਇਸਨੂੰ ਇੱਕ ਕੁਦਰਤੀ ਸਿਹਤਮੰਦ ਡ੍ਰਿੰਕ ਵਜੋਂ ਜਾਣਿਆ ਜਾਂਦਾ ਹੈ। ਨਾਰੀਅਲ ਪਾਣੀ ਦੇ ਕਈ ਸਿਹਤ ਲਾਭ ਜਿਵੇਂ ਕਿ ਬਲੱਡ ਪ੍ਰੈਸ਼ਰ ਨੂੰ ਘਟਾਉਣਾ, ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ, ਸਰੀਰ ਨੂੰ ਹਾਈਡਰੇਟ ਰੱਖਣਾ ਅਤੇ ਚਮੜੀ ਨੂੰ ਸਿਹਤਮੰਦ ਰੱਖਣਾ ਆਦਿ ਹਨ। ਨਾਰੀਅਲ ਪਾਣੀ ਪੀਣ ਦੇ ਸਿਰਫ਼ ਫਾਇਦੇ ਹੀ ਨਹੀਂ, ਸਗੋ ਨੁਕਸਾਨ ਵੀ ਹੁੰਦੇ ਹਨ। ਜੇਕਰ ਤੁਸੀਂ ਬਹੁਤ ਜ਼ਿਆਦਾ ਨਾਰੀਅਲ ਪਾਣੀ ਪੀਂਦੇ ਹੋ, ਤਾਂ ਕਿਡਨੀ ਦੀ ਸਮੱਸਿਆ ਅਤੇ ਬਲੱਡ ਸ਼ੂਗਰ ਵੱਧਣ ਵਰਗੀਆਂ ਸਮੱਸਿਆਵਾਂ ਦੀ ਸੰਭਾਵਨਾ ਵੱਧ ਜਾਂਦੀ ਹੈ।

ਨਾਰੀਅਲ ਪਾਣੀ ਪੀਣ ਦੇ ਨੁਕਸਾਨ:
ਐਲਰਜ਼ੀ
ਨਾਰੀਅਲ ਪਾਣੀ ਵਿਚ ਮੌਜੂਦ ਟ੍ਰੋਪੋਮਾਇਓਸਿਨ ਨਾਂ ਦਾ ਪ੍ਰੋਟੀਨ ਐਲਰਜੀ ਦੀ ਸਮੱਸਿਆ ਨੂੰ ਵਧਾ ਸਕਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਐਲਰਜੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਨਾਰੀਅਲ ਪਾਣੀ ਤੋਂ ਦੂਰ ਰਹਿਣਾ ਚਾਹੀਦਾ ਹੈ। ਨਾਰੀਅਲ ਪਾਣੀ ਪੀਣ ਨਾਲ ਐਲਰਜੀ ਤੋਂ ਪੀੜਤ ਲੋਕਾਂ ਨੂੰ ਚਿਹਰੇ, ਜੀਭ, ਬੁੱਲ੍ਹ, ਖਾਰਸ਼ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਸ਼ੂਗਰ
ਨਾਰੀਅਲ ਪਾਣੀ ਵਿੱਚ ਸੁਕਰੋਜ਼, ਫਰੂਟੋਜ਼ ਅਤੇ ਗਲੂਕੋਜ਼ ਦੇ ਰੂਪ ਵਿੱਚ ਕੁਦਰਤੀ ਸ਼ੱਕਰ ਪਾਈ ਜਾਂਦੀ ਹੈ। ਇਸ ਲਈ ਜ਼ਿਆਦਾ ਨਾਰੀਅਲ ਪਾਣੀ ਪੀਣ ਨਾਲ ਤੁਹਾਡਾ ਬਲੱਡ ਸ਼ੂਗਰ ਵੱਧ ਸਕਦਾ ਹੈ। ਪੈਕ ਕੀਤੇ ਨਾਰੀਅਲ ਦੇ ਪਾਣੀ 'ਚ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਜਿਹੜੇ ਲੋਕਾਂ ਨੂੰ ਸ਼ੂਗਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਜ਼ਿਆਦਾ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ।

ਬਲੱਡ ਪ੍ਰੈਸ਼ਰ ਦਾ ਘੱਟ ਹੋਣਾ
ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਲਈ ਨਾਰੀਅਲ ਪਾਣੀ ਫਾਇਦੇਮੰਦ ਹੁੰਦਾ ਹੈ। ਪਰ ਘੱਟ ਬੀਪੀ ਵਾਲੇ ਲੋਕਾਂ ਨੂੰ ਨਾਰੀਅਲ ਪਾਣੀ ਤੋਂ ਦੂਰ ਰਹਿਣਾ ਚਾਹੀਦਾ ਹੈ। ਨਾਰੀਅਲ ਪਾਣੀ 'ਚ ਪੋਟਾਸ਼ੀਅਮ, ਸੋਡੀਅਮ ਅਤੇ ਮੈਂਗਨੀਜ਼ ਪਾਇਆ ਜਾਂਦਾ ਹੈ, ਜੋ ਸਰੀਰ ਦੇ ਕਾਰਜਾਂ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਇਹ ਖਣਿਜ ਮਾਸਪੇਸ਼ੀਆਂ, ਨਸਾਂ ਦੇ ਕੰਮ, ਸੈੱਲਾਂ ਦੇ ਅੰਦਰ ਅਤੇ ਬਾਹਰ ਤਰਲ ਸੰਤੁਲਨ ਲਈ ਜ਼ਰੂਰੀ ਹੁੰਦੇ ਹਨ। ਇਸ ਲਈ ਰੋਜ਼ਾਨਾ ਨਾਰੀਅਲ ਪਾਣੀ ਪੀਣ ਨਾਲ ਸਰੀਰ 'ਚ ਪੋਟਾਸ਼ੀਅਮ ਵੱਧਦਾ ਹੈ ਅਤੇ ਸਟ੍ਰੋਕ ਦਾ ਖਤਰਾ ਹੋ ਸਕਦਾ ਹੈ।

ਗੁਰਦਿਆਂ ਦੀ ਸਮੱਸਿਆ
ਨਾਰੀਅਲ ਪਾਣੀ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ। ਇਸ ਲਈ ਨਾਰੀਅਲ ਪਾਣੀ ਨੂੰ ਜ਼ਿਆਦਾ ਪੀਣ ਨਾਲ ਖੂਨ 'ਚ ਪੋਟਾਸ਼ੀਅਮ ਵੱਧ ਸਕਦਾ ਹੈ ਅਤੇ ਗੁਰਦਿਆਂ ਦੀ ਸਮੱਸਿਆ ਸ਼ੁਰੂ ਹੋ ਸਕਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ