Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਮਨੋਰੰਜਨ

ਲੰਡਨ ’ਚ ਵਧਦੇ ਅਪਰਾਧਾਂ ਤੋਂ ਡਰੇ ਹਾਲੀਵੁੱਡ ਸਟਾਰ ਟੌਮ ਕਰੂਜ਼, ਛੱਡਿਆ 47 ਮਿਲੀਅਨ ਡਾਲਰ ਦਾ ਆਲੀਸ਼ਾਨ ਅਪਾਰਟਮੈਂਟ

03 ਫ਼ਰਵਰੀ, 2026 12:11 PM

'ਟੌਪ ਗਨ' ਫੇਮ ਮਸ਼ਹੂਰ ਹਾਲੀਵੁੱਡ ਅਦਾਕਾਰ ਟੌਮ ਕਰੂਜ਼ ਵੱਲੋਂ ਲੰਡਨ 'ਚ ਆਪਣਾ ਕਰੋੜਾਂ ਦੀ ਕੀਮਤ ਦਾ ਆਲੀਸ਼ਾਨ ਅਪਾਰਟਮੈਂਟ ਹਮੇਸ਼ਾ ਲਈ ਛੱਡਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਨੇ ਇਹ ਫੈਸਲਾ ਸ਼ਹਿਰ 'ਚ ਵਧ ਰਹੇ ਅਪਰਾਧ ਅਤੇ ਅਸੁਰੱਖਿਆ ਦੇ ਡਰ ਕਾਰਨ ਲਿਆ ਹੈ।

ਰੋਲੇਕਸ ਸਟੋਰ ’ਚ ਲੁੱਟ ਤੋਂ ਬਾਅਦ ਲਿਆ ਫੈਸਲਾ
ਸੂਤਰਾਂ ਅਨੁਸਾਰ, ਟੌਮ ਕਰੂਜ਼ ਲੰਡਨ ਦੇ ਨਾਈਟਸਬ੍ਰਿਜ (Knightsbridge) ਇਲਾਕੇ 'ਚ ਸਥਿਤ ਇਕ ਬੇਹੱਦ ਮਹਿੰਗੇ ਅਪਾਰਟਮੈਂਟ 'ਚ ਰਹਿ ਰਹੇ ਸਨ, ਜਿਸ ਦੀ ਕੀਮਤ 47 ਮਿਲੀਅਨ ਡਾਲਰ ਦੱਸੀ ਜਾ ਰਹੀ ਹੈ। ਹਾਲ ਹੀ 'ਚ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਇਕ ਰੋਲੇਕਸ ਸਟੋਰ 'ਚ ਇਕ ਹਥਿਆਰਬੰਦ ਗਿਰੋਹ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਅਦਾਕਾਰ ਇੰਨੇ ਸਹਿਮ ਗਏ ਕਿ ਉਨ੍ਹਾਂ ਨੇ ਇਸ ਇਲਾਕੇ ਨੂੰ ਅਸੁਰੱਖਿਅਤ ਮੰਨਦਿਆਂ ਅਪਾਰਟਮੈਂਟ ਛੱਡਣ ਦਾ ਮਨ ਬਣਾ ਲਿਆ।

ਮੇਅਰ ਸਾਦਿਕ ਖਾਨ ਦੇ ਕਾਰਜਕਾਲ ’ਤੇ ਉੱਠੇ ਸਵਾਲ
ਰਿਪੋਰਟਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਲੰਡਨ ਦੇ ਮੇਅਰ ਸਾਦਿਕ ਖਾਨ ਦੇ ਕਾਰਜਕਾਲ ਦੌਰਾਨ ਸ਼ਹਿਰ 'ਚ ਅਪਰਾਧ ਦੀ ਇਕ ਲਹਿਰ ਦੇਖਣ ਨੂੰ ਮਿਲੀ ਹੈ। ਸੁਰੱਖਿਆ ਦੇ ਮਾੜੇ ਪ੍ਰਬੰਧਾਂ ਅਤੇ ਲਗਾਤਾਰ ਹੋ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਹੁਣ ਸਿਰਫ਼ ਆਮ ਲੋਕ ਹੀ ਨਹੀਂ, ਸਗੋਂ ਵੱਡੀਆਂ ਹਸਤੀਆਂ ਵੀ ਲੰਡਨ 'ਚ ਰਹਿਣ ਤੋਂ ਕਤਰਾ ਰਹੀਆਂ ਹਨ। ਟੌਮ ਕਰੂਜ਼ ਦੇ ਇਸ ਫੈਸਲੇ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ’ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅਦਾਕਾਰ ਹੁਣ ਆਪਣਾ ਨਵਾਂ ਟਿਕਾਣਾ ਕਿੱਥੇ ਬਣਾਉਣਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'