Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਲੰਬੀ ਉਡੀਕ ਖਤਮ: ਨਵਾਂ ਪਟੋਲੋ ਬ੍ਰਿਜ ਆਵਾਜਾਈ ਲਈ ਖੋਲ੍ਹਿਆ

25 ਦਸੰਬਰ, 2025 04:23 PM

ਵੈਨਕੂਵਰ : ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਤੋਂ ਵੈਸਟ ਮਨਿਸਟਰ ਤੇ ਵੈਨਕੂਵਰ ਨੂੰ ਜਾਣ ਵਾਲੇ ਰਾਹਗੀਰਾਂ ਨੂੰ ਅਕਸਰ ਪੇਸ਼ ਆਉਂਦੀਆਂ ਟਰੈਫਿਕ ਸਮੱਸਿਆਵਾ ਦਾ ਕਾਫੀ ਹੱਦ ਤੱਕ ਹੱਲ ਹੋਣ ਦੀ ਆਸ ਬੱਝੀ ਹੈ ਕਿਉਂਕਿ ਲੰਬੇ ਸਮੇਂ ਤੋਂ ਉਡੀਕ ਕੀਤੇ ਜਾ ਰਹੇ ਪੈਟੂਲੋ ਬ੍ਰਿਜ਼ ਦੇ ਨਵੇਂ ਬਦਲ ’ਤੇ ਅੱਜ ਆਖ਼ਿਰਕਾਰ ਇੱਕ ਉੱਤਰ ਵੱਲ ਜਾਣ ਵਾਲੀ ਲੇਨ ਟ੍ਰੈਫ਼ਿਕ ਲਈ ਖੋਲ੍ਹ ਦਿੱਤੀ ਗਈ ਹੈ। ਇਹ ਕਦਮ ਪੁਲ ਦੇ ਤਬਕਾਵਾਰ ਖੋਲ੍ਹੇ ਜਾਣ ਦੀ ਪ੍ਰਕਿਰਿਆ ਦਾ ਪਹਿਲਾ ਪੜਾਅ ਮੰਨਿਆ ਜਾ ਰਿਹਾ ਹੈ।

ਇਸ ਲੇਨ ਦੇ ਖੁੱਲ੍ਹਣ ਨਾਲ ਸਰੀ ਤੋਂ ਨਿਊ ਵੈਸਟਮਿਨਸਟਰ ਵੱਲ ਫ੍ਰੇਜ਼ਰ ਦਰਿਆ ਪਾਰ ਕਰਨ ਵਾਲੇ ਵਾਹਨਾਂ ਨੂੰ ਸਿੱਧਾ ਨਵੇਂ ਪੁਲ ਰਾਹੀਂ ਗੁਜ਼ਰਣ ਦੀ ਸਹੂਲਤ ਮਿਲੇਗੀ। ਅਧਿਕਾਰੀਆਂ ਮੁਤਾਬਕ ਆਉਣ ਵਾਲੇ ਹਫ਼ਤਿਆਂ ਵਿੱਚ ਟ੍ਰੈਫ਼ਿਕ ਨੂੰ ਹੌਲੀ-ਹੌਲੀ ਹੋਰ ਲੇਨਾਂ ’ਤੇ ਤਬਦੀਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੁਰਾਣਾ ਪੈਟੂਲੋ ਬ੍ਰਿਜ਼ ਲੰਮੇ ਸਮੇਂ ਤੋਂ ਟ੍ਰੈਫ਼ਿਕ ਦਬਾਅ ਅਤੇ ਸੁਰੱਖਿਆ ਸੰਬੰਧੀ ਚੁਣੌਤੀਆਂ ਦਾ ਸਾਹਮਣਾ ਕਰਦਾ ਆ ਰਿਹਾ ਸੀ। 

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ