Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਲੱਕੀ ਲੱਧੜ ਟੀਮ ਦੀ ਲਲਿਤ ਮੋਹਨ ਪਾਠਕ ਬੱਲੂ ਅਤੇ ਡੀ ਸੀ ਨਵਾਂਸ਼ਹਿਰ ਵਲੋਂ ਬੁਰਜ ਟਹਿਲ ਦਾਸ ਬੰਨ੍ਹ ਤੇ ਕੀਤੀ ਜੀਅ ਤੋੜ ਮਿਹਨਤ ਤੇ ਹੌਸਲਾ ਅਫਜਾਈ,,,,

13 ਸਤੰਬਰ, 2025 08:44 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ)   ਪੰਜਾਬ ਵਿੱਚ ਅਜੇ ਵੀ ਹੜਾਂ ਨੂੰ ਲੈ ਕੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਸ੍ਰੀ ਲਲਿਤ ਮੋਹਨ ਪਾਠਕ ਬੱਲੂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਵਾਂਸ਼ਹਿਰ ਅਤੇ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਸ੍ਰੀ ਅੰਕੁਰਜੀਤ ਸਿੰਘ ਵਲੋਂ ਪਿੰਡ ਬੁਰਜ ਟਹਿਲ ਦਾਸ ਬੰਨ੍ਹ ਤੇ ਪਹੁੰਚੇ ਸਨ। ਹਲਕਾ ਇੰਚਾਰਜ ਵਲੋਂ ਜਾਣਕਾਰੀ ਦਿੰਦਿਆਂ ਕਿ ਬੁਰਜ ਟਹਿਲ ਦਾਸ ਬੰਨ੍ਹ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰ ਵਲੋਂ ਦਿਨ ਰਾਤ ਇੱਕ ਕਰਕੇ ਸੇਵਾ ਕੀਤੀ ਜਾ ਰਹੀ ਹੈ। ਜਿਥੇ ਆਮ ਆਦਮੀ ਪਾਰਟੀ  ਯੂਥ ਦੇ ਪ੍ਰਧਾਨ ਸ੍ਰੀ ਲੱਕੀ ਲੱਧੜ ਵਲੋਂ ਆਪਣੀ ਟੀਮ  ਨਾਲ ਸਭ ਤੋਂ ਵੱਧ  ਸੇਵਾ ਕਰ ਰਹੇ ਹਨ। ਬੰਨ੍ਹ ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨੇ ਲੱਕੀ ਲੱਧੜ ਨੂੰ ਸ਼ਾਬਾਸ਼ ਦਿੱਤੀ । ਪਿੰਡ ਬੁਰਜ ਟਹਿਲ ਦਾਸ ਬੰਨ੍ਹ ਤੇ ਜਾਲੀ ਬੰਨ੍ਣ ਦਾ ਕੰਮ ਲਗਾਤਾਰ ਜਾਰੀ ਹੈ। ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਕਮ ਜਲਦੀ ਖਤਮ ਹੋ ਜਾਵੇਗਾ ।  ਇਸ ਮੌਕੇ ਬੁਰਜ ਟਹਿਲ ਦਾਸ ਦੇ ਸਰਪੰਚ ਸੋਹਣ ਲਾਲ, ਸਰਪੰਚ ਫਾਬੜਾ ਰਾਜਨ, ਬੇਗੋਵਾਲ ਸਰਪੰਚ ਹਿਤੇਸ਼ ਮਾਹੀ, ਬਲਾਕ ਪ੍ਰਧਾਨ ਦਵਿੰਦਰ ਫਾਬੜਾ ਤੇਜਿੰਦਰ ਸਿੰਘ ਧੰਜੂ, ਸੁਰਜੀਤ ਬੁਰਜ ਟਹਿਲ ਦਾਸ,ਗਗਨ ਅਗਨੀਹੋਤਰੀ ਚੈਅਰਮੈਨ ਮੰਡੀ ਬੋਰਡ,ਕਰਨ ਦੱਤਾ,ਨਿਸ਼ਾਨ ਵੀਰ ਸਿੰਘ, ਸੇਠੀ ਉਧਨੋਵਾਲ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ,ਸਰਫਰਾਜ ਮਲਿਕ ਜਿਲ੍ਹਾ ਪ੍ਰਧਾਨ ਮਾਇਨਾਰਟੀ ਵਿੰਗ, ਜੱਸਾ, ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'