Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਧੀਕੀਆਂ ਨਾਲ ਅਕਾਲੀਆਂ ਦੇ ਮਨੋਬਲ ਡੋਲਣ ਵਾਲੇ ਨਹੀਂ : ਸੁਖਬੀਰ ਬਾਦਲ

16 ਅਕਤੂਬਰ, 2025 05:55 PM

ਅੰਮ੍ਰਿਤਸਰ : ਨਗਰ-ਨਿਗਮ ਵਲੋਂ ਅਕਾਲੀ ਕੌਂਸਲਰ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਿਆਂ ਦੇ ਘਿਉ ਮੰਡੀ ਚੌਂਕ ਸਥਿਤ ਤੋੜੇ ਗਏ ਦਫਤਰ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਭਾਰੀ ਨੁਕਸਾਨ ਦੇਖ ਨਿਗਮ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੀਆ ਵਧੀਕੀਆਂ ਨਾਲ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੇ ਮਨੋਬਲ ਡੋਲਣ ਵਾਲੇ ਨਹੀਂ, ਸਮਾਂ ਆਉਣ ’ਤੇ ਹਰ ਧੱਕੇਸ਼ਾਹੀ ਦਾ ਪੂਰਾ ਹਿਸਾਬ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਟਰੱਕਾਂ ਵਾਲਿਆਂ ਨੂੰ ਸਿਆਸੀ ਰੰਜਿਸ਼ ਤਹਿਤ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਲਈ ਜ਼ਿੰਮੇਵਾਰ ਨਗਰ ਨਿਗਮ ਦੇ ਅਧਿਕਾਰੀਆਂ ਕੋਲੋਂ ਜ਼ਰੂਰ ਜਵਾਬ ਲਿਆ ਜਾਵੇਗਾ। ਸੁਖਬੀਰ ਨੇ ਕਿਹਾ ਕਿ ਵਿਰੋਧੀ ਕਿਸੇ ਭਰਮ ’ਚ ਨਾ ਰਹਿਣ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਵਤਾਰ ਸਿੰਘ ਨਾਲ ਚੱਟਾਨ ਦੀ ਤਰ੍ਹਾਂ ਖੜਾ ਹੈ, ਲੋੜ ਪਈ ਤਾਂ ਸਮੂਹ ਅਕਾਲੀ ਆਗੂ ਤੇ ਵਰਕਰ ਵਹੀਰਾ ਘੱਤ ਕੇ ਅੰਮ੍ਰਿਤਸਰ ਪਹੁੰਚਣਗੇ ਅਤੇ ਅਵਤਾਰ ਸਿੰਘ ਦੀ ਢਾਲ ਬਣ ਕੇ ਖੜ ਜਾਣਗੇ। ਇਸ ਸਮੇਂ ਯੂਥ ਸਿੱਖ ਕੌਂਸਲ ਦੇ ਪ੍ਰਧਾਨ ਮੰਨਾ ਸਿੰਘ ਝਾਮਕੇ, ਗੁਰਪ੍ਰੀਤ ਸਿੰਘ ਸਾਬ, ਮਨਮੋਹਨ ਸਿੰਘ ਲਾਟੀ, ਪ੍ਰਭਪ੍ਰੀਤ ਸਿੰਘ ਪੰਡੋਰੀ, ਮੋਤੀ ਸਾਗਰ, ਪ੍ਰਧਾਨ ਪ੍ਰਮਜੀਤ ਪੰਮਾ, ਅਸ਼ੋਕ ਧੁੰਨਾ, ਅਵਤਾਰ ਸਿੰਘ ਤਾਰੀ, ਰਾਜ ਬੱਬਰ, ਮੋਹਨ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.