Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਵਧੀਕ ਡੀ. ਸੀ. ਵੱਲੋਂ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ

30 ਜੁਲਾਈ, 2025 04:51 PM

ਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ ਕਰਕੇ ਤਹਿਸੀਲਦਾਰ ਤੇ ਸਬ ਰਜਿਸਟਰਾਰ ਦਫਤਰ ਵਿਖੇ ਪ੍ਰਦਾਨ ਕੀਤੀਆਂ ਜਾ ਪ੍ਰਸ਼ਾਸਨਿਕ ਸੇਵਾਵਾਂ ਦਾ ਨਿਰੀਖਣ ਕੀਤਾ। ਡਾ. ਹਰਜਿੰਦਰ ਸਿੰਘ ਬੇਦੀ ਨੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤੀਆਂ ਜਾ ਰਹੀਆਂ ਈਜੀ ਰਜਿਸਟਰੀਆਂ ਦੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਤਹਿਸੀਲ ਵਿਚ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।

ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੇ ਈਜੀ ਰਜਿਸਟਰੀ ਬਾਬਤ ਫੀਡਬੈਕ ਹਾਸਲ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਡਾ. ਹਰਜਿੰਦਰ ਸਿੰਘ ਬੇਦੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ 'ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਰਜਿਸਟਰੀ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਨ੍ਹਾਂ ਨਾਲ ਰਾਬਤਾ ਕਰਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'