Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮਨੋਰੰਜਨ

'ਵਾਰ 2' ਵੇਖ ਚੁੱਕੇ Fans ਨੂੰ ਰਿਤਿਕ ਤੇ ਐੱਨ.ਟੀ.ਆਰ. ਦੀ ਖਾਸ ਅਪੀਲ

14 ਅਗਸਤ, 2025 07:05 PM

ਮੁੰਬਈ : ਸੁਪਰਸਟਾਰ ਰਿਤਿਕ ਰੋਸ਼ਨ ਅਤੇ ਐੱਨ.ਟੀ.ਆਰ. ਨੇ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕਰਕੇ ਪ੍ਰਸ਼ੰਸਕਾਂ, ਮੀਡੀਆ ਅਤੇ ਦਰਸ਼ਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ 'ਵਾਰ 2' ਦੀ ਕਹਾਣੀ ਦੇ ਮਹੱਤਵਪੂਰਨ ਮੋੜ, ਟਵਿਸਟ ਅਤੇ ਸਰਪ੍ਰਾਈਜ਼ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਵੀ ਜਨਤਕ ਪਲੇਟਫਾਰਮ 'ਤੇ ਸਾਂਝਾ ਨਾ ਕਰਨ, ਤਾਂ ਜੋ ਫਿਲਮ ਦਾ ਰੋਮਾਂਚ ਸਿਰਫ ਵੱਡੇ ਪਰਦੇ 'ਤੇ ਹੀ ਮਹਿਸੂਸ ਕੀਤਾ ਜਾ ਸਕੇ। ਅਯਾਨ ਮੁਖਰਜੀ ਦੁਆਰਾ ਨਿਰਦੇਸ਼ਤ 'ਵਾਰ 2' ਨੂੰ ਰਿਤਿਕ ਅਤੇ ਐੱਨ.ਟੀ.ਆਰ. ਨੇ 'ਬਹੁਤ ਪਿਆਰ ਅਤੇ ਜਨੂੰਨ' ਨਾਲ ਬਣਾਇਆ ਹੈ। ਦੋਵਾਂ ਦਾ ਕਹਿਣਾ ਹੈ ਕਿ ਇਹ ਇੱਕ ਸਿਨੇਮੈਟਿਕ ਸਪੈਕਟੇਕਲ ਹੈ ਜਿਸਦਾ ਅਨੁਭਵ ਸਿਰਫ ਸਿਨੇਮਾਘਰਾਂ ਵਿੱਚ ਹੀ ਹੋਣਾ ਚਾਹੀਦਾ ਹੈ।

 

ਰਿਤਿਕ ਰੋਸ਼ਨ ਨੇ ਕਿਹਾ, "ਵਾਰ 2 ਬਹੁਤ ਪਿਆਰ, ਸਮਾਂ ਅਤੇ ਜਨੂੰਨ ਨਾਲ ਬਣਾਈ ਗਈ ਹੈ। ਇਸ ਡ੍ਰਾਮੈਟਿਕ ਕਹਾਣੀ ਦੇ ਲਗਾਤਾਰ ਆਉਣ ਵਾਲੇ ਟਵਿਸਟ ਅਤੇ ਟਰਨਜ਼ ਨੂੰ ਥੀਏਟਰ ਵਿੱਚ ਆਪਣੀਆਂ ਅੱਖਾਂ ਦੇ ਸਾਹਮਣੇ ਦੇਖਣਾ ਹੀ ਇਸ ਦਾ ਅਸਲ ਅਨੁਭਵ ਹੈ। ਮੈਂ ਸਾਰੇ ਮੀਡੀਆ, ਦਰਸ਼ਕਾਂ, ਪ੍ਰਸ਼ੰਸਕਾਂ ਨੂੰ ਬੇਨਤੀ ਕਰਦਾ ਹਾਂ, ਕਿਰਪਾ ਕਰਕੇ ਕਿਸੇ ਵੀ ਕੀਮਤ 'ਤੇ ਸਾਡੇ ਸਪੋਇਲਰਾਂ ਦੀ ਰੱਖਿਆ ਕਰੋ।"

 

ਐੱਨ.ਟੀ.ਆਰ. ਨੇ ਕਿਹਾ, ''ਜਦੋਂ ਕੋਈ ਦਰਸ਼ਕ ਥੀਏਟਰ ਵਿੱਚ 'ਵਾਰ 2' ਦੇਖਣ ਆਏ, ਤਾਂ ਉਸਨੂੰ ਉਹੀ ਖੁਸ਼ੀ, ਉਤਸ਼ਾਹ ਅਤੇ ਮਨੋਰੰਜਨ ਮਹਿਸੂਸ ਹੋਵੇ ਜੋ ਤੁਸੀਂ ਇਸ ਨੂੰ ਪਹਿਲੀ ਵਾਰ ਦੇਖਦੇ ਹਏ ਮਹਿਸੂਸ ਕੀਤਾ ਸੀ। ਸਪੋਇਲਰ ਦਾ ਕੋਈ ਮਜ਼ਾ ਨਹੀਂ ਹੈ ਅਤੇ ਇਹ ਫਿਲਮ ਦੇਖਣ ਦੇ ਅਨੁਭਵ ਨੂੰ ਬਹੁਤ ਪ੍ਰਭਾਵਿਤ ਕਰਦੇ ਹਨ। ਸਾਨੂੰ ਬਹੁਤ ਸਾਰਾ ਪਿਆਰ ਦਿਓ ਅਤੇ 'ਵਾਰ 2' ਦੀ ਕਹਾਣੀ ਨੂੰ ਸਾਰਿਆਂ ਲਈ ਇੱਕ ਗੁਪਤ ਰਹਿਣ ਦਿਓ। ਅਸੀਂ ਤੁਹਾਡੇ 'ਤੇ ਭਰੋਸਾ ਕਰ ਰਹੇ ਹਾਂ।'' ਵਾਈ.ਆਰ.ਐੱਫ. ਸਪਾਈ ਯੂਨੀਵਰਸ ਦੀ ਇਹ ਫਿਲਮ ਅੱਜ ਦੁਨੀਆ ਭਰ ਵਿੱਚ ਹਿੰਦੀ, ਤਾਮਿਲ ਅਤੇ ਤੇਲਗੂ ਵਿੱਚ ਰਿਲੀਜ਼ ਹੋ ਗਈ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ