Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਵਿਆਹੁਤਾ ਵੱਲੋਂ ਆਪਣੇ ਜੀਵਨ ਲੀਲਾ ਸਮਾਪਤ

24 ਸਤੰਬਰ, 2025 06:06 PM

ਸ਼੍ਰੀ ਹਰਗੋਬਿੰਦਪੁਰ ਸਾਹਿਬ (ਪ੍ਰਦੀਪ ਸਿੰਘ ਬੇਦੀ) : ਸ੍ਰੀ ਹਰਗੋਬਿੰਦਪੁਰ ਦੇ ਵਾਰਡ ਨੰਬਰ ਸੱਤ ਦੀ ਇੱਕ ਵਿਆਹੁਤਾ ਚਾਂਦ ਰਾਣੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿੱਚ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਐਸ ਐਚ ਓ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਵਿਆਹੁਤਾ ਦੇ ਪਰਿਵਾਰ ਵੱਲੋਂ ਸਬ ਇੰਸਪੈਕਟਰ ਰਵੇਲ ਸਿੰਘ ਨੂੰ ਕਰਵਾਏ ਦਰਜ ਬਿਆਨਾਂ ਵਿੱਚ ਮਿਰਤਕ ਦੇ ਪਰਿਵਾਰ ਦੇ ਮੈਂਬਰ ਰਵੀ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਹਰਸੀਆਂ ਕਲੋਨੀ ਗਰਦੀ ਵਾਲਾ ਰੋਡ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਹੈ ਕਿ ਮੇਰੀਆਂ ਤਿੰਨ ਭੈਣਾਂ ਦਾ ਤਿੰਨ ਭਰਾ ਹਨ ਜਿਨਾਂ ਵਿੱਚੋਂ ਇੱਕ ਭੈਣ ਚੰਦਰਾਣੀ ਦੀ ਸ਼ਾਦੀ 213 ਵਿੱਚ ਪ੍ਰਗਟ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ ਸੱਤ ਸ੍ਰੀ ਹਰਗੋਬਿੰਦਪੁਰ ਨਾਲੋਂ ਹੋਈ ਸੀ ਜਿਸ ਵਿੱਚ ਉਸਦੇ ਇੱਕ ਲੜਕੀ ਦੋ ਲੜਕੇ ਇਕ ਲੜਕੀ ਹੈ ਮੇਰਾ ਭਣਵਈਆ ਪ੍ਰਗਟ ਸਿੰਘ ਅਕਸਰ ਹੀ ਮੇਰੀ ਭੈਣ ਚਾਦਰਾ ਦੀ ਮਾਰਕੋਟ ਕਰਦਾ ਰਹਿੰਦਾ ਸੀ ਜਦ ਵੀ ਮੇਰੀ ਭੈਣ ਚੰਦਰਾਣੀ ਸਾਡੇ ਪਾਸ ਆਨਲਾਈਨ ਪਰਗਟ ਸਿੰਘ ਨੂੰ ਕਹਿੰਦੀ ਤਾਂ ਪਰਗਟ ਸਾਨੂੰ ਨਹੀਂ ਸੀ ਮਿਲਣ ਦਿੰਦਾ ਇਸ ਇਸ ਕਾਰਨਾਂ ਹੀ ਮੇਰੀ ਭੈਣ ਚੰਦਰਾਣੀ ਦੀ ਪ੍ਰਗਟ ਸਿੰਘ ਅਤੇ ਉਸ ਸਰਬਜੀਤ ਕੌਰ ਪਤਨੀ ਜੋਗਿੰਦਰ ਸਿੰਘ ਕੁੱਟਮਾਰ ਕਰਦੇ ਸਨ ਬੀਤੇ ਦਿਨ ਮੈਨੂੰ ਮੇਰੇ ਬਣਵਾਈਏ ਪ੍ਰਦਰਸ਼ਨ ਦਾ ਫੋਨ ਆਇਆ ਕਿ ਉਸ ਦੀ ਭੈਣ ਦੀ ਮੌਤ ਹੋ ਚੁੱਕੀ ਹੈ। ਜਦੋਂ ਅਸੀਂ ਆਪਣਾ ਸਾਰਾ ਪਰਿਵਾਰ ਇਹ ਸੁਣ ਕੇ ਆਪਣੀ ਭੈਣ ਦੇ ਘਰ ਗਏ ਤਾਂ ਭੈਣ ਚਾਂਦ ਕੌਰ ਦੇ ਘਰ ਪੁੱਜੇ ਜਿੱਥੇ ਮੇਰੀ ਭੈਣ ਚਾਨਪੁਰ ਦੀ ਲਾਸ਼ ਘਰ ਵਿੱਚ ਪਈ ਸੀ ਮੇਰੀ ਭੈਣ ਚਾਨ ਕੌਰ ਨੇ ਆਪਣੇ ਪਤੀ ਪ੍ਰਗਟ ਸਿੰਘ ਜੋਗਿੰਦਰ ਸਿੰਘ ਸਰਬਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ ਸੱਤ ਸ੍ਰੀ ਹਰਗੋਬਿੰਦਪੁਰ ਤੋਂ ਤੰਗ ਆ ਕੇ ਜਰੀਲੀ ਵਸਤੂ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਮਿਰਚ ਤੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਮੇਰੇ ਭੈਣ ਦੇ ਕਾਤਲਾਂ ਨੂੰ ਸਖਤ ਤੋਂ ਸਜ਼ਾ ਸਖਤ ਤੋਂ ਸਖਤ ਸਜ਼ਾ ਦਵਾਈ ਜਾਵੇ ਮਿਰਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਖਾਣਾ ਸ਼੍ਰੀ ਹਰਗੋਬਿੰਦਪੁਰ ਵਿੱਚ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'