Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਮਨੋਰੰਜਨ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

28 ਮਈ, 2026 05:18 PM

ਮੁੰਬਈ : ਬਾਲੀਵੁੱਡ ਅਦਾਕਾਰਾ ਅਤੇ ਸ਼ਿਲਪਾ ਸ਼ੈੱਟੀ ਦੀ ਭੈਣ ਸ਼ਮਿਤਾ ਸ਼ੈੱਟੀ ਆਪਣੀ ਬੇਬਾਕੀ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਵਿੱਚ ਹੈ। 27 ਮਈ 2026 ਨੂੰ ਸ਼ਮਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਟ੍ਰੋਲਰ ਦੀ ਜੰਮ ਕੇ ਕਲਾਸ ਲਗਾਈ, ਜੋ ਉਸ ਦੀ ਉਮਰ ਅਤੇ ਵਿਆਹ ਨੂੰ ਲੈ ਕੇ ਲਗਾਤਾਰ ਭੱਦੇ ਕਮੈਂਟ ਕਰ ਰਿਹਾ ਸੀ।

ਦਰਅਸਲ, ਪੰਕਜ ਮਿੱਤਲ ਨਾਮਕ ਇੱਕ ਯੂਜ਼ਰ ਨੇ ਸ਼ਮਿਤਾ ਦੀ ਪੋਸਟ 'ਤੇ ਕਮੈਂਟ ਕਰਦਿਆਂ ਉਸ ਨੂੰ ਉਸ ਦੀ ਉਮਰ ਦਾ ਤਾਣਾ ਮਾਰਿਆ ਸੀ। ਇਸ 'ਤੇ ਪਲਟਵਾਰ ਕਰਦਿਆਂ ਸ਼ਮਿਤਾ ਨੇ ਲਿਖਿਆ, "ਹਾਂ, ਮੈਂ ਅਲੱਗ ਦਿਖਾਂਗੀ, ਸਮੇਂ ਦੇ ਨਾਲ ਚੀਜ਼ਾਂ ਬਦਲਦੀਆਂ ਹਨ ਅਤੇ ਇਹ ਜ਼ਿੰਦਗੀ ਦਾ ਕੁਦਰਤੀ ਤਰੀਕਾ ਹੈ। ਮੈਂ ਆਪਣੀ ਉਮਰ ਦੇ ਹਿਸਾਬ ਨਾਲ ਸਿਹਤਮੰਦ, ਫਿੱਟ ਅਤੇ ਖੁਸ਼ ਹਾਂ ਅਤੇ ਮੇਰੇ ਲਈ ਇਹੀ ਮਾਇਨੇ ਰੱਖਦਾ ਹੈ"।

ਟ੍ਰੋਲਰ ਨੇ ਇੱਥੇ ਹੀ ਬੱਸ ਨਹੀਂ ਕੀਤੀ, ਉਸਨੇ ਅੱਗੇ ਲਿਖਿਆ ਕਿ ਜੇਕਰ ਸ਼ਮਿਤਾ ਨੇ ਸਮੇਂ ਸਿਰ ਵਿਆਹ ਕਰ ਲਿਆ ਹੁੰਦਾ ਤਾਂ ਅੱਜ ਉਸਦੇ ਬੱਚੇ ਵੱਡੇ ਹੁੰਦੇ। ਇਸ ਦਾ ਜਵਾਬ ਦਿੰਦਿਆਂ ਅਦਾਕਾਰਾ ਭੜਕ ਗਈ ਅਤੇ ਕਿਹਾ, "ਭਾਈ, ਤੁਸੀਂ ਵਿਆਹ ਕਰਕੇ ਕਿਹੜਾ ਤੀਰ ਮਾਰ ਲਿਆ ਹੈ? ਤੁਸੀਂ ਕੀ ਉਖਾੜ ਲਿਆ?" ਉਸਨੇ ਸਵਾਲ ਕੀਤਾ ਕਿ ਅਜਿਹੇ ਲੋਕ ਸਿੰਗਲ ਔਰਤਾਂ ਨੂੰ ਸਿਰਫ ਉਮਰ ਦਾ ਤਾਣਾ ਮਾਰਨ ਲਈ ਫਾਲੋ ਹੀ ਕਿਉਂ ਕਰਦੇ ਹਨ।

ਸ਼ਮਿਤਾ ਨੇ ਆਪਣੀ ਪੁਰਾਣੇ ਜ਼ਮਾਨੇ ਦੀ ਸੋਚ ਥੋਪਣ ਵਾਲੇ ਇਸ ਟ੍ਰੋਲਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਉਸ 'ਤੇ ਇੱਕ ਅਹਿਸਾਨ ਕਰੇ ਅਤੇ ਉਸ ਨੂੰ ਤੁਰੰਤ ਅਨਫਾਲੋ ਕਰ ਦੇਵੇ। ਸੋਸ਼ਲ ਮੀਡੀਆ 'ਤੇ ਸ਼ਮਿਤਾ ਦੇ ਇਸ ਦਲੇਰਾਨਾ ਅੰਦਾਜ਼ ਦੀ ਕਾਫੀ ਚਰਚਾ ਹੋ ਰਹੀ ਹੈ।

ਜ਼ਿਕਰਯੋਗ ਹੈ ਕਿ ਸ਼ਮਿਤਾ ਸ਼ੈੱਟੀ 'ਮੋਹੱਬਤਾਂ', 'ਜ਼ਹਿਰ' ਅਤੇ 'ਮੇਰੇ ਯਾਰ ਕੀ ਸ਼ਾਦੀ ਹੈ' ਵਰਗੀਆਂ ਫਿਲਮਾਂ ਤੋਂ ਇਲਾਵਾ 'ਬਿੱਗ ਬੌਸ 15' ਅਤੇ 'ਖਤਰੋਂ ਕੇ ਖਿਲਾੜੀ 9' ਵਰਗੇ ਰਿਐਲਿਟੀ ਸ਼ੋਅਜ਼ ਦਾ ਹਿੱਸਾ ਰਹਿ ਚੁੱਕੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ

'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ