Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਮਨੋਰੰਜਨ

ਵਿਆਹ ਦੇ 11 ਸਾਲ ਬਾਅਦ ਰਵੀ ਦੁਬੇ ਦੇ ਘਰੋਂ Good News! ਸਰਗੁਣ ਮਹਿਤਾ ਦੀ ਪ੍ਰੈਗਨੈਂਸੀ ਦੀਆਂ ਚਰਚਾਵਾਂ ਹੋਈਆਂ ਤੇਜ਼

25 ਨਵੰਬਰ, 2025 06:56 PM

ਰਵੀ ਦੁਬੇ ਅਤੇ ਸਰਗੁਣ ਮਹੇਤਾ ਟੈਲੀਵਿਜ਼ਨ ਦੀ ਸਭ ਤੋਂ ਪਸੰਦੀਦਾ ਜੋੜੀਆਂ ਵਿੱਚੋਂ ਇੱਕ ਹਨ। ਕਰੀਬ 11 ਸਾਲਾਂ ਦੇ ਵਿਆਹ ਤੋਂ ਬਾਅਦ, ਹੁਣ ਇਸ ਜੋੜੇ ਦੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਦੀਆਂ ਅਟਕਲਾਂ ਲੱਗ ਰਹੀਆਂ ਹਨ। ਦਰਅਸਲ ਇਸ ਚਰਚਾ ਨੇ ਜ਼ੋਰ ਉਦੋਂ ਫੜਿਆ ਜਦੋਂ ਰਵੀ ਅਤੇ ਸਰਗੁਣ ਹਾਲ ਹੀ ਵਿੱਚ ਆਪਣੇ ਸ਼ੋਅ 'ਜੂਲੀਅਟ ਜੱਟ ਦੀ' ਨੂੰ ਪ੍ਰਮੋਟ ਕਰਨ ਲਈ 'ਬਿੱਗ ਬੌਸ 19' ਵਿੱਚ ਨਜ਼ਰ ਆਏ ਸਨ। ਇਸ ਤੋਂ ਤੁਰੰਤ ਬਾਅਦ, ਇਹ ਜੋੜਾ ਹਸਪਤਾਲ ਵਿੱਚ ਦੇਖਿਆ ਗਿਆ। ਜੋੜੇ ਨੂੰ ਹਸਪਤਾਲ ਵਿੱਚ ਦੇਖੇ ਜਾਣ ਦੇ ਨਤੀਜੇ ਵਜੋਂ, ਉਹ ਮਾਤਾ-ਪਿਤਾ ਬਣਨ ਵਾਲੇ ਹਨ ਇਸ ਬਾਰੇ ਕਿਆਸ ਅਰਾਈਆਂ ਅਤੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਹਾਲਾਂਕਿ ਜੋੜੇ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਰਵੀ ਅਤੇ ਸਰਗੁਣ ਦਾ ਸਫ਼ਰ
ਦੱਸ ਦੇਈਏ ਕਿ ਦੋਵਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ 12/24 ਕਰੋਲ ਬਾਗ ਤੋਂ ਕੀਤੀ, ਜਿਸ ਵਿੱਚ ਉਹਨਾਂ ਨੇ ਜੋੜੇ ਦੀ ਭੂਮਿਕਾ ਨਿਭਾਈ। ਸ਼ੂਟਿੰਗ ਦੌਰਾਨ ਹੀ ਦੋਵੇਂ ਇੱਕ–ਦੂਜੇ ਦੇ ਨੇੜੇ ਆਏ ਅਤੇ 5 ਮਹੀਨੇ ਰਿਸ਼ਤਾ ਲੁਕਾਉਣ ਤੋਂ ਬਾਅਦ ਇਸਨੂੰ ਸਭ ਦੇ ਸਾਹਮਣੇ ਸਵੀਕਾਰਿਆ। ਦਸੰਬਰ 2012 ਵਿੱਚ 'ਨੱਚ ਬੱਲੀਏ 5' ’ਚ ਰਵੀ ਨੇ ਸਰਗੁਨ ਨੂੰ ਪ੍ਰਪੋਜ਼ ਕੀਤਾ ਅਤੇ 7 ਦਸੰਬਰ 2013 ਨੂੰ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝ ਗਏ। ਵਿਆਹ ਤੋਂ ਬਾਅਦ ਰਵੀ ਅਤੇ ਸਰਗੁਣ ਨੇ ਸਿਰਫ਼ ਐਕਟਿੰਗ ਨਹੀਂ, ਬਲਕਿ ਪ੍ਰੋਡਕਸ਼ਨ ਖੇਤਰ ਵਿੱਚ ਵੀ ਆਪਣਾ ਨਾਮ ਬਣਾਇਆ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'