Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

24 ਜੁਲਾਈ, 2026 05:18 PM

ਖਰੜ : ਖਰੜ ਦੇ ਐੱਸਬੀਪੀ ਸੈਕਟਰ-116 ਵਿੱਚ ਇੱਕ ਮਹਿਲਾ ਸੰਗੀਤਕਾਰ ਦੀ ਥਾਰ ਗੱਡੀ ਨੂੰ ਕਥਿਤ ਤੌਰ 'ਤੇ ਤੇਜ਼ਾਬ ਪਾ ਕੇ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਥਾਣਾ ਸਦਰ ਖਰੜ ਪੁਲਸ ਨੇ ਪ੍ਰਾਪਰਟੀ ਡੀਲਰ ਸੁਖਪਾਲ ਸਿੰਘ ਖੀਪਲ ਵਾਸੀ ਸਨੀ ਇਨਕਲੇਵ ਖਰੜ ਅਤੇ ਉਸ ਦੇ 3 ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲਾ ਨਿੱਜੀ ਜਾਣ-ਪਛਾਣ ਅਤੇ ਵਿਆਹ ਨੂੰ ਲੈ ਕੇ ਪੈਦਾ ਹੋਏ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।


ਇਸ ਸੰਬੰਧੀ ਸਦਰ ਠਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਦੀਪ ਕੌਰ (32) ਵਾਸੀ ਐੱਸਬੀਪੀ ਸੈਕਟਰ-116 ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਸਾਲ 2022 ਦੌਰਾਨ ਉਸ ਦੀ ਜਾਣ-ਪਛਾਣ ਪ੍ਰਾਪਰਟੀ ਡੀਲਰ ਸੁਖਪਾਲ ਸਿੰਘ ਖੀਪਲ ਨਾਲ ਹੋਈ ਸੀ। ਦੋਵਾਂ ਵਿਚਾਲੇ ਦੋਸਤੀ ਬਣ ਗਈ ਅਤੇ ਦੋਵੇਂ ਪਰਿਵਾਰ ਇੱਕ-ਦੂਜੇ ਨੂੰ ਜਾਣਦੇ ਸਨ। ਸ਼ਿਕਾਇਤਕਰਤਾ ਅਨੁਸਾਰ ਸੁਖਪਾਲ ਸਿੰਘ ਨੇ ਆਪਣੀ ਪਤਨੀ ਨਾਲ ਅਣਬਣ ਹੋਣ ਦੀ ਗੱਲ ਕਹਿ ਕੇ ਉਸ ਅੱਗੇ ਵਿਆਹ ਦਾ ਪ੍ਰਸਤਾਵ ਰੱਖਿਆ ਸੀ, ਪਰ ਬਾਅਦ ਖੀਪਲ ਦੋਵੇਂ ਰਿਸ਼ਤੇ ਇਕੱਠੇ ਰੱਖਣ ਦੀ ਗੱਲ ਕਰਨ ਲੱਗਾ, ਜਿਸ ਨੂੰ ਉਸ ਨੇ ਸਵੀਕਾਰ ਨਹੀਂ ਕੀਤਾ। ਪੀੜਤਾ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਗਿਆ ਅਤੇ ਆਖ਼ਿਰਕਾਰ ਉਸ ਦੀ ਥਾਰ ਗੱਡੀ ਉੱਤੇ ਤੇਜ਼ਾਬ ਸੁੱਟਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

 

ਪੀੜਤਾ ਅਨੁਸਾਰ ਉਸ ਦੀ ਥਾਰ ਸੁਸਾਇਟੀ ਦੀ ਪਾਰਕਿੰਗ ਵਿੱਚ ਖੜ੍ਹੀ ਹੋਈ ਸੀ ਅਤੇ ਉਹ ਜਿੰਮ ਦੀ ਤਿਆਰੀ ਕਰ ਰਹੀ ਸੀ। ਜਦੋਂ ਉਹ ਥਾਰ ਕੋਲ ਪਹੁੰਚੀ ਤਾਂ ਥਾਰ ਦਾ ਪਿਛਲਾ ਸ਼ੀਸ਼ਾ ਤੋੜ ਕੇ ਅੰਦਰ 2 ਤੇਜ਼ਾਬ ਦੀਆਂ ਬੋਤਲਾਂ ਸੁੱਟੀਆਂ ਹੋਈਆਂ ਸਨ ਅਤੇ ਗੱਡੀ ਅੰਦਰੋਂ ਬੁਰੀ ਤਰ੍ਹਾਂ ਨੁਕਸਾਨਿਆ ਹੋਇਆ ਸੀ।

 

ਸ਼ਿਕਾਇਤ ਮੁਤਾਬਕ ਸੁਸਾਇਟੀ ਦੇ ਸੀਸੀਟੀਵੀ ਫੁਟੇਜ ਵਿੱਚ ਖੀਪਲ ਦਾ ਡਰਾਈਵਰ ਅਰਸ਼, ਵਰਕਰ ਜੱਸੀ ਅਤੇ ਗੰਨਮੈਨ ਫੌਜੀ ਘੁੰਮਦੇ ਨਜ਼ਰ ਆਏ। ਮਹਿਲਾ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਸੁਖਪਾਲ ਸਿੰਘ ਖੀਪਲ ਦੇ ਕਹਿਣ 'ਤੇ ਕੀਤੀ ਗਈ ਹੈ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਦੀ ਪਤਨੀ ਦੀ ਭੂਮਿਕਾ ਵੀ ਇਸ ਮਾਮਲੇ ਵਿੱਚ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ