Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਿਆਹ ਸਮਾਗਮ 'ਚ ਗੋਲੀਆਂ ਚਲਾਉਣ ਵਾਲੇ ਦੋ ਗ੍ਰਿਫਤਾਰ, ਨਜਾਇਜ਼ ਅਸਲਾ ਬਰਾਮਦ

27 ਸਤੰਬਰ, 2025 11:23 PM

ਬੀਤੇ ਦਿਨੀਂ ਪਿੰਡ ਗਾਲੀ ਕਲਾਂ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਵਿਆਹ ਸਮਾਗਮ ਕੁਛ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਇਸ ਮਾਮਲੇ ਵਿੱਚ ਸੀਆਈਏ ਸਟਾਫ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਸੱਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਡੀਐਸ ਪੀ ਡੀ ਇੰਦਰਜੀਤ ਸਿੰਘ ਬੋਪਾਰਾਏ ਵੱਲੋਂ ਪ੍ਰੈਸ ਵਾਰਤਾ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸੀਆਈਏ ਸਟਾਫ ਪੁਲਿਸ ਦੇ ਮੁਖੀ ਇੰਸਪੈਕਟਰ ਅਮ੍ਰਿਤ ਪਾਲ ਸਿੰਘ ਦੀ ਪੁਲਿਸ ਟੀਮ ਦੇ ਏਐਸਆਈ ਬਲਵਿੰਦਰ ਸਿੰਘ ਨੇ ਪੁਲਿਸ ਨੇ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਨਾਮਜਦ 7 ਦੋਸ਼ੀਆਂ ਵਿੱਚੋਂ 2 ਦੋਸ਼ੀਆਂ ਨੂੰ ਕਾਬੂ ਕਰਨ ਵੀ ਸਫਲਤਾ ਹਾਸਿਲ ਕੀਤੀ ਹੈ ਕਾਬੂ ਕੀਤੇ ਗਏ ਦੋਸ਼ੀ ਸੋਨੂ ਉਰਫ ਕੀਨੀਆ ਪੁੱਤਰ ਬਿੰਦਰ ਸਿੰਘ ਅਤੇ ਦਵਿੰਦਰ ਉਰਫ ਬਾਬਾ ਪਿੰਡ ਕਾਲੇਕੇ ਜ਼ਿਲ੍ਹਾ ਮੋਗਾ  ਤੋਂ ਪੁਲਿਸ ਨੇ ਵਾਰਦਾਤ ਮੌਕੇ ਇਸਤੇਮਾਲ ਕੀਤਾ ਨਾਜਾਇਜ਼ ਅਸਲਾ ਜਿਸ ਵਿੱਚ ਇੱਕ 32 ਬੋਰ ਪਿਸਟਲ ਅਤੇ ਇਕ 315 ਬੋਰ ਦਾ ਕੱਟਾ ਬਰਾਮਦ ਹੋਇਆ ਹੈ ਉਹਨਾਂ ਕਿਹਾ ਕਿ ਦੋਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਮਾਮਲੇ ਵਿੱਚ ਇਹਨਾਂ ਤੋਂ ਹੋਰ ਡੁੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਨਾਮਜਦ ਬਾਕੀ ਦੋਸ਼ੀਆਂ ਦੀ ਭਾਲ ਵੀ ਪੁਲਿਸ ਵੱਲੋਂ ਜਾਰੀ ਹੈ ਅਤੇ ਜਲਦ ਹੀ ਪੁਲਿਸ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.