Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

29 ਮਈ, 2025 08:48 PM

ਪ੍ਰੀਤ ਪੱਤੀ

ਮੋਹਾਲੀ : ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੁਆਰਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਮਿਤੀ 29 ਮਈ ਤੋਂ 12 ਜੂਨ ਤੱਕ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚਲਾਏ ਜਾ ਰਹੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਡਾ. ਬੀ ਐਸ ਖੱਦਾ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਬਲਬੀਰ ਸਿੰਘ ਖੱਦਾ ਨੇ ਰੱਥਾਂ ਨੂੰ ਕੇ.ਵੀ.ਕੇ. ਕੁਰਾਲੀ ਤੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ।

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਵਿੱਚ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਿਆ ਗਿਆ। ਪ੍ਰੋਗਰਾਮ ਦੌਰਾਨ ਪਿੰਡ ਮਾਜਰਾ, ਹੁਸ਼ਿਆਰਪੁਰ, ਕੰਸਾਲਾ, ਅਕਾਲਗੜ੍ਹ, ਮੁੰਧੋ ਭਾਗ ਸਿੰਘ, ਪਡਿਆਲਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਲਗਭਗ 1000 ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਤੇ ਕੇ.ਵੀ.ਕੇ. ਤੋਂ ਡਾ. ਹਰਮੀਤ ਕੌਰ, ਡਾ. ਪਾਰੁਲ ਗੁਪਤਾ, ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ, ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਤੋਂ ਡਾ. ਅਮਨਦੀਪ ਸਿੰਘ ਅਤੇ ਖੇਤੀਬਾੜੀ ਮਹਿਕਮੇ ਤੋਂ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸੋਨੀਆ ਪਰਾਸਰ ਮੌਜੂਦ ਸਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ