Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

18 ਜੂਨ, 2025 07:12 PM

ਚੰਡੀਗੜ੍ਹ : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ 'ਤੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ