Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

09 ਜੂਨ, 2026 07:32 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਦੋ ਰਿਸ਼ਵਤਖੋਰੀ ਦੇ ਮਾਮਲਿਆਂ ਦਾ ਫੈਸਲਾ ਸੁਣਾਇਆ ਹੈ , ਜਿਸ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਤਿੰਨ ਸਾਲ ਤੋਂ ਪੰਜ ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 28,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ