Sunday, September 20, 2026
BREAKING
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ  ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ  ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ ਰੂਸ 'ਤੇ ਯੂਕਰੇਨ ਦਾ ਸਭ ਤੋਂ ਵੱਡਾ ਹਮਲਾ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ ਉੱਤਰੀ ਕੋਰੀਆ ਨੇ ਦਾਗ਼'ਤੀ ਮਿਜ਼ਾਈਲ ! ਦੱਖਣੀ ਕੋਰੀਆ ਤੇ ਜਾਪਾਨ 'ਚ ਮਚੀ ਤੜਥੱਲੀ ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

20 ਸਤੰਬਰ, 2026 06:49 PM
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ 

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ 

ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ

ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ

ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ

ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ