Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

14 ਜੁਲਾਈ, 2026 05:16 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐਸ.ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ