Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਵਿਜੇ ਰੂਪਾਨੀ ਦੇ ਪਰਿਵਾਰ ਨੂੰ ਮਿਲੇ PM ਮੋਦੀ, ਬੀਤੇ ਦਿਨ ਹੋਈ ਸੀ ਜਹਾਜ਼ ਹਾਦਸੇ 'ਚ ਮੌਤ

13 ਜੂਨ, 2025 04:47 PM

ਗੁਜਰਾਤ : ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਉਡਾਣ ਭਰਦੇ ਸਮੇਂ ਬੀਤੇ ਦਿਨ ਹਾਦਸਾਗ੍ਰਸਤ ਹੋ ਗਿਆ ਸੀ। ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿਚ 12 ਚਾਲਕ ਦਲ ਦੇ ਮੈਂਬਰਾਂ ਸਮੇਤ ਕੁੱਲ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 241 ਦੀ ਮੌਕੇ 'ਤੇ ਮੌਤ ਹੋ ਗਈ। ਸਿਰਫ਼ ਇੱਕ ਵਿਅਕਤੀ, ਰਮੇਸ਼ ਵਿਸ਼ਵਾਸ ਕੁਮਾਰ, ਜ਼ਿੰਦਾ ਬਚਿਆ, ਜਿਸਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਹਾਦਸੇ ਵਾਲੀ ਥਾਂ ਦਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੌਰਾ ਕੀਤਾ ਗਿਆ, ਜਿਸ ਦੌਰਾਨ ਉਹਨਾਂ ਨੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਪੀਐੱਮ ਮੋਦੀ ਹਸਪਤਾਲ ਵਿਖੇ ਗਏ, ਜਿਥੇ ਉਹਨਾਂ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਅਤੇ ਜ਼ਿੰਦਾ ਬਚੇ ਇਕ ਵਿਅਕਤੀ ਨਾਲ ਮੁਲਾਕਾਤ ਕਰਦੇ ਹੋਏ ਗੱਲ਼ਬਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਵਿਜੇ ਰੂਪਾਨੀ ਦੇ ਘਰ ਗਏ, ਜਿਥੇ ਉਹਨਾਂ ਨੇ ਰੂਪਾਨੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ ਜਹਾਜ਼ ਹਾਦਸੇ ਵਿੱਚ ਜਾਨ ਚਲੀ ਗਈ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਰੂਪਾਨੀ ਦੀ ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਲਗਭਗ 30 ਮਿੰਟ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦੁੱਖ ਦੀ ਇਸ ਘੜੀ ਵਿੱਚ ਦਿਲਾਸਾ ਦਿੱਤਾ। ਇਸ ਦੌਰਾਨ ਉਹਨਾਂ ਦੇ ਪਰਿਵਾਰ ਦੇ ਨਾਲ-ਨਾਲ ਪੀਐੱਮ ਮੋਦੀ ਵੀ ਭਾਵੁਕ ਹੁੰਦੇ ਦਿਖਾਈ ਦਿੱਤੇ। ਪੀਐੱਮ ਮੋਦੀ ਨੇ ਵਿਜੇ ਰੂਪਾਨੀ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਅਤੇ ਲਿਖਿਆ ਹੈ: 'ਵਿਜੇਭਾਈ ਅਤੇ ਮੈਂ ਬਹੁਤ ਨੇੜਿਓਂ ਕੰਮ ਕੀਤਾ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ। ਉਨ੍ਹਾਂ ਨੇ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਤੇਜ਼ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ, ਖਾਸ ਕਰਕੇ ‘Ease of Living’ ਨੂੰ ਉਤਸ਼ਾਹਿਤ ਕਰਨ ਲਈ। ਸਾਡੇ ਵਿਚਕਾਰ ਹੋਈ ਗੱਲਬਾਤ ਹਮੇਸ਼ਾ ਯਾਦ ਰਹੇਗੀ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ। ਓਮ ਸ਼ਾਂਤੀ'ਰੂਪਾਨੀ ਵੀਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋਈ ਏਅਰ ਇੰਡੀਆ ਦੀ ਬਦਕਿਸਮਤ ਉਡਾਣ ਵਿੱਚ ਸਵਾਰ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ