Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਵਿੱਚ ਹਲਕਾ ਵਿਧਾਇਕਾਂ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ।

06 ਜੂਨ, 2026 08:25 PM

ਪ੍ਰੀਤ ਪੱਤੀ

ਖਰੜ -  ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਅੱਜ ਇੱਥੇ ਹਲਕਾ ਵਿਧਾਇਕ ਬੀਬੀ ਅਨਮੋਲ ਗਗਨ ਮਾਨ ਦੇ ਦਫਤਰ ਅੱਗੇ ਝਾੜੂਆਂ ਨੂੰ ਖਲਾਰ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਬੋਲਦੇ ਆ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜੋ ਪਿਛਲੇ ਦਿਨੀ ਕਾਂਗਰਸ ਪਾਰਟੀ ਦੇ ਇੱਕ ਆਗੂ ਤੇ ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਲੋਂ ਝਾੜੂ ਖਿਲਾਰਨ ਦੇ ਖਿਲਾਫ ਜਾਣ ਬੁਝ ਕੇ ਸਾਡੇ ਕਾਂਗਰਸੀ ਵਰਕਰ ਤੇ ਝੂਠਾ ਪਰਚਾ ਦਰਜ ਕੀਤਾ ਗਿਆ ਜਿਸ ਦੇ ਸੰਬੰਧ ਵਿੱਚ ਅੱਜ ਹਲਕਾ ਖਰੜ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਇਕੱਠੇ ਹੋ ਕੇ ਹਲਕਾ ਵਿਧਾਇਕ ਖਰੜ ਬੀਬੀ ਅਨਮੋਲ ਗਗਨ ਮਾਨ ਦੇ ਦਫਤਰ ਘਰ ਅੱਗੇ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਕਾਂਗਰਸੀ ਵਰਕਰ ਤੇ ਦਰਜ ਕੀਤਾ ਝੂਠਾ ਪਰਚਾ ਖਾਰਜ ਕੀਤਾ ਜਾਵੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਵੈਦਵਾਨ ਬਲਾਕ ਕਾਂਗਰਸ ਪ੍ਰਧਾਨ ਖਰੜ, ਰਣਜੀਤ ਸਿੰਘ ਨਗਲੀਆਂ, ਚੇਅਰਮੈਨ ਜਿਲਾ ਐਸਸੀ ਡਿਪਾਰਟਮੈਂਟ ਮੋਹਾਲੀ, ਬਾਬੂ ਸਿੰਘ ਪਮੋਰ ਜਰਨਲ ਸਕੱਤਰ ਜ਼ਿਲ੍ਹਾ ਕਾਂਗਰਸ ਮੋਹਾਲੀ, ਅਰਮਾਨ ਸ਼ਰਮਾ, ਮਨਵਰ ਇਕਬਾਲ ਖਾਨ ਚੇਅਰਮੈਨ ਘੱਟ ਗਿਣਤੀ ਵਿੰਗ, ਹੰਸ ਰਾਜ ਸਿੰਘ ਸਾਬਕਾ ਚੇਅਰਮੈਨ ਐਸਸੀ ਵਿੰਗ, ਵਿਸ਼ਾਲ ਵੱਟੂ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ, ਐਡਵੋਕੇਟ ਸੁਸ਼ਾਂਤ ਸ਼ਰਮਾ, ਐਡਵੋਕੇਟ ਪੁਨੀਤ ਅਟਵਾਲ , ਅੰਮ੍ਰਿਤ ਪਾਲ ਸਿੰਘ ਰੋਮੀ, ਸੁਮਿੰਦਰ ਸਿੰਘ ਬੜੋਦੀ, ਜਸਪਾਲ ਸਿੰਘ ਖਰੜ, ਚਰਨਜੀਤ ਸਿੰਘ ਤਕੀਪੁਰ, ਪਵਨ ਰਾਣਾ ਮੱਛਲੀ ਕਲਾ, ਅਮਰਜੀਤ ਸਿੰਘ , ਲਾਭ ਸਿੰਘ ਮਛਲੀ ਕਲਾਂ, ਪੰਡਿਤ ਬਲੌਂਗੀ ਪੰਮਾ, ਨਿਰਮਲ ਸਿੰਘ ਝੂੰਗੀਆਂ, ਕੁਲਦੀਪ ਸਿੰਘ ਉਇੰਦ ਪੀਏ ਆਦਿ ਤੋਂ ਇਲਾਵਾ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ