Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਵਿਦਿਅਕ ਸੰਸਥਾਵਾਂ ਨੂੰ  ਬੋਰਡ ਪੰਜਾਬੀ 'ਚ ਲਿਖਣ ਦੇ ਨਿਰਦੇਸ਼

ਵਿਦਿਅਕ ਸੰਸਥਾਵਾਂ ਨੂੰ  ਬੋਰਡ ਪੰਜਾਬੀ 'ਚ ਲਿਖਣ ਦੇ ਨਿਰਦੇਸ਼

10 ਅਕਤੂਬਰ, 2025 06:27 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਤੇ ਉਚੇਚੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਸਰਕਾਰ ਦੇ ਸਮੂਹ ਸਰਕਾਰੀ , ਪ੍ਰਾਈਵੇਟ ,ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ, ਵਿਦਿਆਕ ਸੰਸਥਾਵਾਂ  ਆਦਿ ਦੇ ਨਾਮ ਪੱਟੀਆ, ਸਾਈਨ ਬੋਰਡ ਪੰਜਾਬੀ ਭਾਸ਼ਾ ( ਗੁਰਮੁਖੀ ਲਿੱਪੀ ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ | ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾ ਪੰਜਾਬੀ ਭਾਸ਼ਾ  (ਗੁਰਮੁੱਖੀ ) ਤੋ ਬਾਅਦ ਲਿਖਿਆ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦੇ ਜਿਲਾ ਸਿੱਖਿਆ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ  ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀ ਵਰਤੀ ਜਾ ਸਕਦੀ | ਉਨਾ ਕਿਹਾ ਕਿ ਪੰਜਾਬੀ ਮਾਤ ਭਾਸਾ ਪੰਜਾਬ ਰਾਜ ਤੇ ਪੰਜਾਬੀਅਤ ਦਾ ਮਾਣ ਹੈ | ਇਸ ਲਈ ਸਬੰਧਿਤ ਹੁਕਮਾ ਅਧੀਨ  ਆਉਦੀਆ ਜਿਲੇ ਦੀਆ ਸਾਰੀਆ ਵਿਦਿਅਕ ਸੰਸਥਾਵਾਂ ਨੂੰ  ਅਪੀਲ ਕੀਤੀ ਹੈ ਕਿ ਆਪਣੀ ਸੰਸਥਾ ਦੇ ਬੋਰਡ ਪੰਜਾਬੀ ਭਾਸ਼ਾ ( ਗੁੱਰਮੁਖੀ ਲਿਪੀ) ਵਿੱਚ ਲਿਖਣ ਅਤੇ ਇਹ ਵੀ ਧਿਆਨ ਦਿੱਤਾ ਜਾਵੇ ਕਿ ਇਨਾ ਬੋਰਡਾ ਦੇ ਸ਼ਬਦ ਜੋੜ ਵੀ ਠੀਕ ਹੋਣ  | ਇਨਾ ਹਿਦਾਇਤਾ ਸੰਬੰਧੀ ਪੰਜਾਬ ਸਰਕਾਰ ਉਚੱਚੀ ਸਿੱਖਿਆ ਤੇ ਭਾਸ਼ਾ ਵਿਭਾਗ  ਵੱਲੋ ਜਾਰੀ ਪੱਤਰ ਵੀ ਵਿਭਾਗਾ ਨੂੰ  ਭੇਜ ਦਿੱਤੇ ਗਏ ਹਨ | ਆਪਣੀ ਸੰਸਥਾ ਦੇ ਬੋਰਡਾ ਦੇ ਸ਼ਬਦ ਜੋੜ ਠੀਕ ਕਰ ਨ ਸਬੰਧੀ ਕਿਸੇ ਵੀ ਸਮੇਂ ਦਫਤਰ ਭਾਸ਼ਾ ਵਿਭਾਗ ਨਵਾਂਸ਼ਹਿਰ  ਤੋ ਅਗੁਵਾਈ ਜਾ ਸਹਿਯੋਗ  ਲਿਆ ਜਾ ਸਕਦਾ ਹੈ | ਪੰਜਾਬ ਸਰਕਾਰ ਦੇ ਭਾਸ਼ਾ ਵਿਭਾਦ ਦਾ ਮੂਲ ਮਨੋਰਥ ਪੰਜਾਬ ਵਾਸੀਆ ਨੂੰ  ਨਾਲ ਲੈ ਕੇ  ਪੰਜਾਬੀ ਭਾਸ਼ਾ ਸਬੰਧੀ ਕਮੀਆ ਨੂੰ  ਦੂਰ ਕਰਨਾ ਹੈ ਤੇ ਪੰਜਾਬੀ ਭਾਸ਼ਾ ਦਾ ਬਣਦਾ ਮਾਣ ਸਤਿਕਾਰ ਕਾਇਮ ਰੱਖਣਾ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ