Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਿਦਿਆਰਥੀ ਦੇਣ ਧਿਆਨ! ਪੰਜਾਬ ਦੇ ਸਕੂਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ

26 ਸਤੰਬਰ, 2025 05:05 PM

ਮੋਹਾਲੀ : ਪੰਜਾਬ ਦੇ ਸਕੂਲਾਂ ਵਿਚ ਪੜ੍ਹਦੇ 8ਵੀਂ ਤੋਂ 12ਵੀਂ ਤੱਕ ਦੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਇਥੇ ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2025-26 ਲਈ ਅੱਠਵੀ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦੂਜੇ ਰਾਜਾਂ/ਬੋਰਡਾਂ ਵਿੱਚ ਪੜ੍ਹਦੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਦਾਖ਼ਲਾ ਸ਼ਡਿਊਲ ਦੀ ਅੰਤਿਮ ਮਿਤੀ ਨਿਕਲਣ ਉਪਰੰਤ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ ਵਿੱਚ ਦਾਖ਼ਲਾ ਲੈਣਾ ਚਾਹੁੰਦੇ ਹਨ ਤਾਂ ਆਨਲਾਈਨ ਇੰਟਰ ਬੋਰਡ ਮਾਈਗ੍ਰੇਸ਼ਨ ਦੀ ਵਿਧੀ ਰਾਹੀਂ ਨਿਰਧਾਰਿਤ ਸ਼ਡਿਊਲ ਅਨੁਸਾਰ ਦਾਖ਼ਲਾ ਲੈ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੰਟਰ ਬੋਰਡ ਮਾਈਗ੍ਰੇਸ਼ਨ ਦੀ ਵਿਧੀ ਰਾਹੀਂ ਮਿਤੀ 31 ਅਕਤੂਬਰ 2025 ਤੱਕ 3100/- ਰੁਪਏ ਨਾਲ ਅਤੇ 01 ਨਵੰਬਰ 2025 ਤੋਂ 28 ਨਵੰਬਰ 2025 ਤੱਕ 5100/- ਰੁਪਏ ਨਾਲ ਦਾਖ਼ਲਾ ਅਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ ।

ਇਸ ਸਬੰਧੀ ਜਾਣਕਾਰੀ ਦਿੰਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਸਿੱਖਿਆ ਬੋਰਡ ਵੱਲੋਂ ਸਕੂਲ ਮੁਖੀਆਂ ਨੂੰ ਅਗਾਓ ਤੌਰ 'ਤੇ ਸੂਚਿਤ ਕੀਤਾ ਜਾ ਰਿਹਾ ਹੈ ਕਿ ਇੰਟਰ ਬੋਰਡ ਮਾਈਗ੍ਰੇਸ਼ਨ ਲਈ ਜਾਰੀ ਸ਼ਡਿਊਲ ਅਨੁਸਾਰ ਨਿਰਧਾਰਿਤ ਅੰਤਿਮ ਮਿਤੀ 28 ਨਵੰਬਰ 2025 ਹੀ ਰਹੇਗੀ।

ਇਸ ਲਈ ਇਹ ਕੰਮ ਜਾਰੀ ਸ਼ਡਿਊਲ ਅਨੁਸਾਰ ਨਿਰਧਾਰਿਤ ਅੰਤਿਮ ਮਿਤੀ ਤੱਕ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਆਨਲਾਈਨ ਇੰਟਰ ਬੋਰਡ ਮਾਈਗ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਮਾਈਗ੍ਰੇਸ਼ਨ ਕਿਸੇ ਵੀ ਕਾਰਨ ਕਰਕੇ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ/ਕਰਮਚਾਰੀ ਦੀ ਹੀ ਹੋਵੇਗੀ। ਇਸ ਸਬੰਧੀ ਸਬੰਧਤ ਅਮਲੇ ਨੂੰ ਵਿਸ਼ੇਸ਼ ਤੌਰ 'ਤੇ ਨੋਟ ਕਰਵਾਇਆ ਜਾਵੇ । ਇੰਟਰ ਬੋਰਡ ਮਾਈਗ੍ਰੇਸ਼ਨ ਕਰਨ ਲਈ ਹਦਾਇਤਾਂ/ਵਿਧੀ ਅਤੇ ਸ਼ਡਿਊਲ ਸਕੂਲਾਂ ਦੀ ਲਾਗਇੰਨ ਆਈ. ਡੀ. ਅਤੇ ਬੋਰਡ ਦੀ ਵੈਬ-ਸਾਈਟ 'ਤੇ ਵਿਸਥਾਰ ਪੂਰਵਕ ਜਾਣਕਾਰੀ ਸਹਿਤ ਉਪਲੱਬਧ ਹਨ।

ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਵੇਖਦਿਆਂ ਹੋਇਆਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਸਬੰਧੀ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ/ ਰਿਵਾਈਜ਼ਡ ਸ਼ਡਿਊਲ ਦੀ ਲਗਾਤਾਰਤਾ ਵਿੱਚ 30 ਸਤੰਬਰ 2025 ਤੱਕ ਵਾਧਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਉਕਤ ਸਬੰਧੀ ਦਫ਼ਤਰ ਵੱਲੋਂ ਕੋਈ ਵੀ ਪ੍ਰਤੀ-ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.