Friday, July 10, 2026
BREAKING
"ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਬਾਜ਼ਾਰ

ਵਿਦੇਸ਼ੀ ਕਰੰਸੀ ਦੀਆਂ ਵਟਾਂਦਰਾ ਦਰਾਂ ’ਚ ਸਰਕਾਰ ਨਹੀਂ ਦਿੰਦੀ ਦਖਲ : ਗੋਇਲ

24 ਮਈ, 2026 06:56 PM

ਨਵੀਂ ਦਿੱਲੀ : ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਸਰਕਾਰ ਵਿਦੇਸ਼ੀ ਕਰੰਸੀ ਵਟਾਂਦਰਾ ਦਰਾਂ ’ਚ ਕੋਈ ਦਖਲ ਨਹੀਂ ਦਿੰਦੀ ਹੈ, ਕਿਉਂਕਿ ਇਹ ਬਾਜ਼ਾਰ ਦੇ ਉਤਾਰ-ਚੜ੍ਹਾਅ ਨਾਲ ਤੈਅ ਹੁੰਦੀਆਂ ਹਨ ਅਤੇ ਇਸ ’ਤੇ ਕਈ ਗਲੋਬਲ ਕਾਰਕਾਂ ਦਾ ਅਸਰ ਪੈਂਦਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਰਕਾਰ ਬਰਾਮਦ ਨੂੰ ਉਤਸ਼ਾਹਿਤ ਕਰਨ, ਦਰਾਮਦ ’ਤੇ ਨਿਰਭਰਤਾ ਘਟਾਉਣ ਅਤੇ ਭਾਰਤ ’ਤੇ ਵੱਧ ਨਿਵੇਸ਼ ਆਕਰਸ਼ਿਤ ਕਰਨ ਲਈ ਲਗਾਤਾਰ ਕਦਮ ਚੁੱਕਦੀ ਰਹਿੰਦੀ ਹੈ।

ਘਰੇਲੂ ਕਰੰਸੀ ਦੇ ਸਬੰਧ ’ਚ ਪੁੱਛੇ ਜਾਣ ’ਤੇ ਗੋਇਲ ਨੇ ਪੱਤਰਕਾਰਾਂ ਨੂੰ ਕਿਹਾ, ‘‘ਸਰਕਾਰ ਵਟਾਂਦਰਾ ਦਰ ’ਚ ਦਖਲ ਨਹੀਂ ਦਿੰਦੀ ਹੈ। ਇਹ ਬਾਜ਼ਾਰ ਦੀਆਂ ਤਾਕਤਾਂ ਨਾਲ ਜੁੜਿਆ ਮਾਮਲਾ ਹੈ ਅਤੇ ਇਹ ਕਈ ਗਲੋਬਲ ਕਾਰਕਾਂ ’ਤੇ ਵੀ ਨਿਰਭਰ ਕਰਦਾ ਹੈ। ਮੈਨੂੰ ਲੱਗਦਾ ਹੈ ਕਿ ਪਿਛਲੇ 2-3 ਦਿਨਾਂ ’ਚ ਰੁਪਇਆ ਖਾਸਾ ਮਜ਼ਬੂਤ ਹੋਇਆ ਹੈ। ਇਸ ਤਰ੍ਹਾਂ, ਇਹ ਸਾਰੇ ਬਾਜ਼ਾਰ ਆਧਾਰਿਤ ਕਾਰਕ ਹਨ।’’

ਗੋਇਲ ਅਗਲੇ ਹਫ਼ਤੇ ਜਾਣਗੇ ਕੈਨੇਡਾ
ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨਿਵੇਸ਼ ਆਕਰਸ਼ਿਤ ਕਰਨ, ਕਾਰੋਬਾਰੀ ਸਹਿਯੋਗ ਵਧਾਉਣ ਅਤੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ (ਐੱਫ. ਟੀ. ਏ.) ’ਤੇ ਗੱਲਬਾਤ ਨੂੰ ਰਫਤਾਰ ਦੇਣ ਦੇ ਮਕਸਦ ਨਾਲ 25 ਤੋਂ 27 ਮਈ ਤੱਕ 150 ਤੋਂ ਵੱਧ ਮੈਂਬਰਾਂ ਵਾਲੇ ਕਾਰੋਬਾਰੀ ਵਫ਼ਦ ਦੇ ਨਾਲ ਕੈਨੇਡਾ ਦਾ ਦੌਰਾ ਕਰਨਗੇ। ਗੋਇਲ ਦੀਆਂ ਕੈਨੇਡਾ ਦੇ ਓਟਾਵਾ ਅਤੇ ਟੋਰਾਂਟੋ ’ਚ ਸਥਾਨਕ ਨੇਤਾਵਾਂ ਅਤੇ ਉਦਯੋਗ ਜਗਤ ਦੇ ਨੁਮਾਇੰਦਿਆਂ ਨਾਲ ਕਈ ਬੈਠਕਾਂ ਪ੍ਰਸਤਾਵਿਤ ਹਨ। ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੋਂ ਇਲਾਵਾ ਕੈਨੇਡਾ ਦੇ ਵਣਜ ਮੰਤਰੀ ਮਨਿੰਦਰ ਸਿੱਧੂ ਨਾਲ ਵੀ ਮੁਲਾਕਾਤ ਕਰਨਗੇ।

Have something to say? Post your comment

ਅਤੇ ਬਾਜ਼ਾਰ ਖਬਰਾਂ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ

ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ