Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਵਿਧਾਇਕਾਂ ਨੂੰ ਕੀਤੀ ਜਾ ਰਹੀ 30-30 ਕਰੋੜ ਰੁਪਏ ਦੀ ਪੇਸ਼ਕਸ਼, ਸਰਕਾਰ ਡੇਗਣ ਦੀ ਸਾਜ਼ਿਸ਼ : ਉਮਰ ਅਬਦੁੱਲਾ

12 ਜੁਲਾਈ, 2026 06:06 PM

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਭਾਜਪਾ ’ਤੇ ਸੱਤਾਧਾਰੀ ਨੈਸ਼ਨਲ ਕਾਨਫਰੰਸ ’ਚ ਫੁੱਟ ਪਾ ਕੇ ਉਨ੍ਹਾਂ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਸ਼ਨੀਵਾਰ ਆਪਣੀ ਦਾਦੀ ਅਕਬਰ ਜਹਾਂ ਦੀ 26ਵੀਂ ਬਰਸੀ ’ਤੇ ਹਜ਼ਰਤਬਲ ਵਿਖੇ ਆਪਣੇ ਦਾਦਾ-ਦਾਦੀ ਦੀ ਸਾਂਝੀ ਦਰਗਾਹ ’ਤੇ ਇਕ ਵਰਕਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਲਈ ਪੈਸੇ ਤੇ ਤਾਕਤ ਦੀ ਵਰਤੋਂ ਕਰ ਰਹੀ ਹੈ।

ਅਬਦੁੱਲਾ ਨੇ ਦਾਅਵਾ ਕੀਤਾ ਕਿ ਪਾਰਟੀ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਾਡੇ ਵਿਧਾਇਕਾਂ ਨੂੰ 30-30 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਭਾਜਪਾ ਹੁਣ ਬੰਦ ਦਰਵਾਜ਼ੇ ਪਿੱਛੇ ਸਾਡੇ ਵਿਧਾਇਕਾਂ ਨੂੰ ਕਹਿ ਰਹੀ ਹੈ ਕਿ ਸਾਡੇ ਨਾਲ ਆਓ, ਅਸੀਂ ਤੁਹਾਨੂੰ ਸੂਬੇ ਦਾ ਦਰਜਾ ਦਿਵਾਵਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਨੈਸ਼ਨਲ ਕਾਨਫਰੰਸ ਦੇ ਜੰਮੂ ਖੇਤਰ ਦੇ ਇਕ ਵਿਧਾਇਕ ਨੇ ਮੈਨੂੰ ਦੱਸਿਆ ਕਿ ਉਸ ਨੂੰ ਭਾਜਪਾ ਕੈਂਪ ’ਚ ਸ਼ਾਮਲ ਹੋਣ ਲਈ 30 ਕਰੋੜ ਰੁਪਏ ਅਤੇ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ। ਅੱਲ੍ਹਾ ਗਵਾਹ ਹੈ ਕਿ ਜੰਮੂ ਦੇ ਉਕਤ ਵਿਧਾਇਕ ਨੇ ਮੈਨੂੰ ਦੱਸਿਆ ਕਿ ਭਾਜਪਾ ਦੇ ਇਕ ਅਹੁਦੇਦਾਰ ਜੋ ਸੁਪਰੀਮ ਕੋਰਟ ਦਾ ਵਕੀਲ ਵੀ ਹੈ, ਨੇ ਉਸ ਦੀ ਹਮਾਇਤ ਮੰਗੀ। ਬਦਲੇ ’ਚ ਉਸ ਨੂੰ 20 ਤੋਂ 30 ਕਰੋੜ ਰੁਪਏ, ਮੰਤਰੀ ਦਾ ਅਹੁਦਾ ਤੇ ਸੂਬੇ ਦਾ ਦਰਜਾ ਦੇਣ ਦੀ ਪੇਸ਼ਕਸ਼ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ