Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 27 ਵਿੱਚ 1 ਕਰੋੜ 92 ਲੱਖ 47 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

18 ਫ਼ਰਵਰੀ, 2026 07:24 PM

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਵਿਖੇ ਸ਼ਹਿਰਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਦੇ ਹੋਏ ਜ਼ੀਰਕਪੁਰ ਦੇ ਵਾਰਡ ਨੰਬਰ 27 ਐ ਕੇ ਐਸ 1,2,3 ਵਿੱਚ ਕੁੱਲ 1 ਕਰੋੜ 92 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਕਾਰਜਾਂ ਦਾ ਮੁੱਖ ਉਦੇਸ਼ ਇਲਾਕੇ ਵਿੱਚ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਗਲੀਆਂ/ਸੜ੍ਹਕਾਂ ਦੀ ਹਾਲਤ ਵਿੱਚ ਸੁਧਾਰ ਲਿਆਉਣਾ ਹੈ।

ਵਿਧਾਇਕ ਰੰਧਾਵਾ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਸਮੇਂ ਦੱਸਿਆ ਗਿਆ ਕਿ ਮਨਜ਼ੂਰ ਕੀਤੇ ਗਏ ਕਾਰਜਾਂ ਵਿੱਚ ਵਾਰਡ ਨੰ. 27 ਐ ਕੇ ਐਸ 1,2,3 ਵਿੱਚ ਸਟਾਰਮ ਸੀਵਰ ਲਾਈਨਾਂ ਦੀ ਪਾਈਪ ਲਾਈਨ ਵਿਛਾਉਣ, ਗਲੀਆਂ ਦੀ ਉਸਾਰੀ ਅਤੇ ਮੁਰੰਮਤ, ਪਾਰਕ ਟਿਊਬਵੈੱਲ, ਇੰਟਰਲਾਕ ਟਾਇਲਾਂ ਦਾ ਕੰਮ ਸ਼ਾਮਿਲ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਕਾਰਜ ਜਲਦ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕਾ ਡੇਰਾਬੱਸੀ ਦੇ ਵਿਕਾਸ ਜੰਗੀ ਪੱਧਰ ਉੱਤੇ ਕਰਦਿਆਂ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜ਼ੀਰਕਪੁਰ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ਼ -ਸੁਥਰਾ ਤੇ ਸੋਹਣਾ ਬਣਾਇਆ ਜਾਵੇਗਾ।

ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਉੱਤੇ ਅਤੇ ਸੂਬੇ ਦੇ ਵਿਕਾਸ ਲਈ ਖ਼ਰਚ ਕੀਤਾ ਜਾਵੇ। ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ