Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

13 ਅਕਤੂਬਰ, 2025 06:21 PM

ਤਰਨਤਾਰਨ : ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਬੀਤੀ 22 ਸਤੰਬਰ ਨੂੰ ਉਨ੍ਹਾਂ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਸੀ। ਦੱਸਣਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਕੋਰਟ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ 2013 ਦੇ ਉਸਮਾ ਕਾਂਡ ਕੇਸ ਦੇ ਸਬੰਧ ਵਿੱਚ ਐੱਸ.ਸੀ/ਐੱਸ.ਟੀ. ਐਕਟ ਤਹਿਤ ਵਿਧਾਇਕ ਲਾਲਪੁਰਾ ਸਣੇ ਹੋਰਾਂ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ ਪਹਿਲਾਂ 13 ਅਕਤੂਬਰ ਦੀ ਤਾਰੀਖ ਨਿਸ਼ਚਿਤ ਕੀਤੀ ਸੀ ਪਰ ਅੱਜ 13 ਨੰਬਰ ਕੋਰਟ ਵਿਚ ਹੋਈ ਸੁਣਵਾਈ ਦੌਰਾਨ ਅਗਲੀ ਤਾਰੀਖ 28 ਅਕਤੂਬਰ ਤਹਿ ਕੀਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹਾਈਕੋਰਟ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ