Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ

09 ਅਪ੍ਰੈਲ, 2026 05:55 PM

ਜ਼ੀਰਕਪੁਰ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਪਿੰਡ ਨਗਲਾ (ਵਾਰਡ ਨੰਬਰ 12) ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਟਿਊਬਵੈੱਲ ਪ੍ਰੋਜੈਕਟ 40.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਟਿਊਬਵੈੱਲ ਲਗਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸ ਦੇ ਤਹਿਤ ਇਸ ਟਿਊਬਵੈੱਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਟਿਊਬਵੈੱਲ ਵੀ ਲਗਾਏ ਜਾਣਗੇ।

ਵਿਧਾਇਕ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਲੋਕਾਂ ਤੱਕ ਸਾਫ਼ ਪਾਣੀ ਪਹੁੰਚਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਤੁਰੰਤ ਕੰਮ ਦੀ ਲੋੜ ਹੁੰਦੀ ਹੈ, ਉੱਥੇ ਬਿਨਾਂ ਦੇਰੀ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਬਲਾਕ ਪ੍ਰਧਾਨ, ਕੌਂਸਲਰ ਸਾਹਿਬਾਨ, ਆਮ ਆਦਮੀ ਪਾਰਟੀ ਦੇ ਵਲੰਟੀਅਰ, ਸਥਾਨਕ ਵਸਨੀਕ ਅਤੇ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ