Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

27 ਫ਼ਰਵਰੀ, 2026 09:19 PM

ਮਨੋਰੰਜਨ ਕਾਲੀਆ
ਨਵਾਂ ਸ਼ਹਿਰ : ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਦੌਰਾਨ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਆਪਣੇ ਅਹੁੱਦੇ ਦੀ ਸਹੁੰ ਚੁਕਾਈ ਗਈ। ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਸਮੇਤ ਹੋਰ ਨਾਮਵਰ ਸਖ਼ਸ਼ੀਅਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਦੀ ਮੌਜੂਦਗੀ ਵਿੱਚ ਮੈਂਬਰਾਂ ਨੂੰ ਸਹੁੰ ਚੁਕਾਈ। ਨਵੇਂ ਚੁਣੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸੁੱਖੀ ਨੇ ਉਨ੍ਹਾਂ ਨੂੰ ਸਮਰਪਣ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਹਕੀਕੀ ਤੌਰ ’ਤੇ ਲਾਭ ਮਿਲ ਸਕੇ। ਮੈਂਬਰਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸੂਬਾ ਸਰਕਾਰ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਕਰਨਾਣਾ ਅਤੇ ਲੋਕ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ