Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਵਿਧਾਨ ਸਭਾ ਸੈਸ਼ਨ : ਮਹਿਲਾ ਰਾਖਵਾਂਕਰਨ 'ਤੇ ਵਿਰੋਧੀ ਧਿਰ 'ਤੇ ਵਰ੍ਹੇ CM ਯੋਗੀ

30 ਅਪ੍ਰੈਲ, 2026 06:28 PM

ਲਖਨਊ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਜੋ ਲੋਕ ਜਨਮਜਾਤ ਮਹਿਲਾ ਵਿਰੋਧੀ ਹਨ, ਉਹੀ ਅੱਜ ਹੰਗਾਮਾ ਕਰ ਰਹੇ ਹਨ। ਵਿਧਾਨ ਸਭਾ 'ਚ ਪੱਤਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦਾ ਸ਼ਾਸਨਕਾਲ ਪ੍ਰਦੇਸ਼ ਦੀ ਜਨਤਾ ਯਾਦ ਰੱਖਦੀ ਹੈ। ਉਸ ਦੌਰ 'ਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋਏ ਸਨ। ਉਨ੍ਹਾਂ ਤੰਜ਼ ਕੱਸਦੇ ਹੋਏ ਕਿਹਾ,''ਦੇਖ ਸਿਪਾਈ ਬਿਟੀਆ ਘਬਰਾਈ, ਜੋ ਉਨ੍ਹਾਂ ਦੇ ਕਾਰਜਕਾਲ ਦੀ ਅਸਲੀਅਤ ਨੂੰ ਦਰਸਾਉਂਦਾ ਹੈ।'' 

ਯੋਗੀ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਸਮਾਜਵਾਦੀ ਪਾਰਟੀ ਕੋਲ ਸਮਰਥਨ ਕਰਨ ਦਾ ਇਕ ਸੁਨਹਿਰੀ ਮੌਕਾ ਸੀ ਪਰ ਉਨ੍ਹਾਂ ਨੇ ਉਸ ਦਾ ਵਿਰੋਧ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਪਾ ਅਤੇ ਕਾਂਗਰਸ ਦੋਵੇਂ ਹੀ ਮਹਿਲਾ ਵਿਰੋਧੀ ਮਾਨਸਿਕਤਾ ਨਾਲ ਪੀੜਤ ਹਨ ਅਤੇ ਨਾਰੀ ਦੇ ਅਧਿਕਾਰਾਂ 'ਤੇ ਡਾਕਾ ਪਾਉਣ ਦਾ ਕੰਮ ਕਰਦੀ ਰਹੀਆਂ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ 'ਚ ਨੈਤਿਕ ਸਾਹਸ ਹੈ ਤਾਂ ਉਹ ਸਦਨ 'ਚ ਚਰਚਾ 'ਚ ਹਿੱਸਾ ਲੈਣ ਅਤੇ ਦੱਸਣ ਕਿ ਉਨ੍ਹਾਂ ਨੇ 'ਨਾਰੀ ਸ਼ਕਤੀ ਵੰਦਨ ਐਕਟ' ਦਾ ਵਿਰੋਧ ਕਿਉਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਪਾ ਅਤੇ ਕਾਂਗਰਸ ਨੂੰ ਦੇਸ਼ ਦੀਆਂ ਔਰਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਨਾਲ ਹੀ, ਉਨ੍ਹਾਂ ਨੇ ਆਪਣੇ ਨਿੰਦਾ ਪ੍ਰਸਤਾਵ ਦੇ ਸੰਦਰਭ 'ਚ ਵੀ ਵਿਰੋਧੀ ਧਿਰ ਤੋਂ ਮੁਆਫ਼ੀ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਦੋਹਰਾਇਆ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਵਿਰੋਧ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ