Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

ਵਿਰੋਧੀ ਧਿਰ ਦੇ ਨਾਅਰਿਆਂ ਕਾਰਨ ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

06 ਫ਼ਰਵਰੀ, 2026 05:23 PM

ਨਵੀਂ ਦਿੱਲੀ : ਲੋਕ ਸਭਾ 'ਚ ਸਾਬਕਾ ਫੌਜ ਮੁਖੀ ਐੱਮ.ਐੱਮ. ਨਰਵਣੇ ਦੀ ਅਣਪ੍ਰਕਾਸ਼ਿਤ ਸਵੈ-ਜੀਵਨੀ (memoirs) ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਵੀ ਗਤੀਰੋਧ ਜਾਰੀ ਰਿਹਾ। ਵਿਰੋਧੀ ਮੈਂਬਰਾਂ ਦੇ ਭਾਰੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਨੂੰ ਸੋਮਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕਾਂਗਰਸ ਸਮੇਤ ਵਿਰੋਧੀ ਧਿਰ ਦੇ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦੌਰਾਨ ਰਾਹੁਲ ਗਾਂਧੀ ਨੂੰ ਸਾਬਕਾ ਫੌਜ ਮੁਖੀ ਦੀ ਕਿਤਾਬ ਦਾ ਹਵਾਲਾ ਦੇ ਕੇ ਚੀਨ ਨਾਲ ਟਕਰਾਅ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਾ ਮਿਲਣ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ, ਵਿਰੋਧੀ ਧਿਰ ਦੇ ਅੱਠ ਮੈਂਬਰਾਂ ਨੂੰ ਸਦਨ ਦੀ ਮਰਿਆਦਾ ਦੀ ਉਲੰਘਣਾ ਦੇ ਮਾਮਲੇ 'ਚ ਮੁਅੱਤਲ ਕੀਤੇ ਜਾਣ 'ਤੇ ਵੀ ਹੰਗਾਮਾ ਹੋਇਆ। ਵਿਰੋਧੀ ਮੈਂਬਰਾਂ ਨੇ ਸਦਨ 'ਚ 'ਤਾਨਾਸ਼ਾਹੀ ਨਹੀਂ ਚੱਲੇਗੀ' ਅਤੇ ਜਨਰਲ ਨਰਵਣੇ ਦੀ ਕਿਤਾਬ ਦਾ ਇਕ ਵਾਕ 'ਜੋ ਉਚਿਤ ਸਮਝੋ, ਉਹ ਕਰੋ' ਦੇ ਨਾਅਰੇ ਲਗਾਏ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਹੰਗਾਮੇ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਸੈਸ਼ਨ 'ਚ ਹੁਣ ਤੱਕ ਸਦਨ ਦਾ 19 ਘੰਟੇ 13 ਮਿੰਟ ਦਾ ਸਮਾਂ ਬਰਬਾਦ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ 140 ਕਰੋੜ ਜਨਤਾ ਉਮੀਦ ਕਰਦੀ ਹੈ ਕਿ ਸਦਨ 'ਚ ਚਰਚਾ ਅਤੇ ਸੰਵਾਦ ਹੋਵੇ, ਪਰ ਜੇਕਰ ਮਰਿਆਦਾਵਾਂ ਨੂੰ ਖਤਮ ਕਰਕੇ ਜਾਣਬੁੱਝ ਕੇ ਗਤੀਰੋਧ ਪੈਦਾ ਕੀਤਾ ਜਾਵੇਗਾ, ਤਾਂ ਉਹ ਸਦਨ ਨਹੀਂ ਚਲਾ ਸਕਦੇ। ਪੀਠਾਸਾਨ ਸਭਾਪਤੀ ਕ੍ਰਿਸ਼ਨਾ ਪ੍ਰਸਾਦ ਤੇਨੇਤੀ ਨੇ ਮੈਂਬਰਾਂ ਨੂੰ ਕੇਂਦਰੀ ਬਜਟ 'ਤੇ ਚਰਚਾ 'ਚ ਹਿੱਸਾ ਲੈਣ ਦੀ ਅਪੀਲ ਕੀਤੀ ਸੀ, ਪਰ ਵਿਰੋਧੀ ਧਿਰ ਵੱਲੋਂ ਤਖਤੀਆਂ ਲਹਿਰਾਉਣ ਅਤੇ ਨਾਅਰੇਬਾਜ਼ੀ ਜਾਰੀ ਰਹਿਣ ਕਾਰਨ ਕਾਰਵਾਈ ਰੋਕਣੀ ਪਈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਵਾਬ ਤੋਂ ਬਿਨਾਂ ਹੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤਾ ਪਾਸ ਕਰ ਦਿੱਤਾ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ