Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਰਾਸ਼ਟਰੀ

ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ

03 ਅਗਸਤ, 2026 07:34 PM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੋਮਵਾਰ ਨੂੰ ਵਿਰੋਧੀ ਧਿਰ 'ਤੇ ਅਯੁੱਧਿਆ 'ਚ ਰਾਮ ਮੰਦਰ 'ਚ ਚੜ੍ਹਾਵਾ ਚੋਰੀ ਨੂੰ ਲੈ ਕੇ ਸੰਸਦ ਭਵਨ ਕੰਪਲੈਕਸ ਦੇ ਅੰਦਰ ਪ੍ਰਦਰਸ਼ਨ ਰਾਹੀਂ ਹਿੰਦੂ ਸੰਤਾਂ ਦਾ ਅਪਮਾਨ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਇਸ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਹ ਟਿੱਪਣੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਵਿਰੋਧੀ ਸੰਸਦ ਮੈਂਬਰਾਂ ਦੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ 'ਚ ਚੜ੍ਹਾਵਾ ਚੋਰੀ ਅਤੇ ਦਿੱਲੀ 'ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖ਼ਿਲਾਫ਼ ਪੁਲਸ ਦੀ ਕਾਰਵਾਈ ਦੇ ਵਿਰੋਧ 'ਚ ਪ੍ਰਦਰਸ਼ਨ ਤੋਂ ਬਾਅਦ ਆਈ। 

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੰਸਦ ਭਵਨ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਕਿ ਵਿਰੋਧੀ ਨੇਤਾਵਾਂ ਨੇ ਵਿਰੋਧ ਦੌਰਾਨ ਭਗਵੇ ਕੱਪੜੇ ਪਾ ਕੇ ਭਗਵਾ ਅਤੇ ਹਿੰਦੂ ਸੰਤਾਂ ਦਾ ਮਜ਼ਾਕ ਬਣਾਇਆ। ਚੁੱਘ ਨੇ ਕਿਹਾ,''ਭਗਵਾ ਕੱਪੜੇ ਪਾ ਕੇ ਅਤੇ ਸੰਤਾਂ ਦਾ ਰੂਪ ਬਣਾ ਕੇ, ਤੁਸੀਂ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਸੰਸਥਾ ਦੇ ਕੰਪਲੈਕਸ ਦੇ ਅੰਦਰ ਖੜ੍ਹੇ ਹੋ ਅਤੇ ਭਗਵਾ ਦਾ ਮਜ਼ਾਕ ਬਣਾ ਰਹੇ ਹੋ। ਤੁਸੀਂ ਭਾਰਤ ਦੇ ਸੰਤਾਂ ਦਾ ਮਜ਼ਾਕ ਬਣਾ ਰਹੇ ਹੋ। ਇਹ ਮੰਦਭਾਗੀ ਹੈ। ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।''

ਉਨ੍ਹਾਂ ਦਾਅਵਾ ਕੀਤਾ ਕਿ ਦੁਨੀਆ ਭਰ ਦੇ ਹਿੰਦੂ ਲੋਕ ਇਸ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਦੁੱਖੀ ਅਤੇ ਗੁੱਸੇ 'ਚ ਹਨ। ਚੁੱਘ ਨੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਵੱਡੇ ਪੈਮਾਨੇ 'ਤੇ ਗੁੱਸਾ ਹੈ। ਪ੍ਰਿਯੰਕਾ ਗਾਂਧੀ ਸਮੇਤ ਕਈ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਦਾਨ ਬਕਸੇ 'ਚ ਪੈਸੇ ਪਾਏ, ਜਦੋਂ ਕਿ ਭਗਵਾ ਪਹਿਨੇ ਹੋਏ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਰਾਮ ਮੰਦਰ 'ਚ ਚੜ੍ਹਾਵੇ ਦੀ ਕਥਿਤ ਚੋਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਆਪਣੀ ਜੇਬ 'ਚ ਪੈਸੇ ਪਾਏ। ਸਾਧੂਆਂ ਅਤੇ ਹਿੰਦੂ ਸੰਗਠਨਾਂ ਦਾ ਦੋਸ਼ ਹੈ ਕਿ ਉਨ੍ਹਾਂ ਸਨਾਤਨ ਧਰਮ ਦਾ ਅਪਮਾਨ ਕੀਤਾ ਹੈ। ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕ ਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪਿਛਲੇ 12 ਸਾਲ ਦੇਸ਼ ਦੇ ਨੌਜਵਾਨਾਂ ਦੀਆਂ ਉਮੀਦਵਾਰਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਆਫ਼ ਕਰ ਕੇ ਉਨ੍ਹਾਂ ਨੂੰ ਤਰੱਕੀ ਦੇ ਰਸਤੇ 'ਤੇ ਵਾਪਸ ਲਿਆਉਣ ਦਾ 'ਵੱਡੇ ਦਿਲ' ਵਾਲਾ ਫੈਸਲਾ ਲਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC

NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC

ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ

ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ

ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼

ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼

ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਕੱਲ ਤੋਂ ਸ਼ੁਰੂ ਹੋਵੇਗਾ UP ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਕੱਲ ਤੋਂ ਸ਼ੁਰੂ ਹੋਵੇਗਾ UP ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ

ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ

ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ